ਕਰਤਾਰਪੁਰ ਲਾਂਘਾ
ਭਾਰਤ ਸਰਕਾਰ ਨੇ ਕਾਫੀ ਜਕੋ ਤਕੀ ਤੋਂ ਬਾਅਦ ਆਖ਼ਰ ਨਵੋਜਤ ਸਿੰਘ ਸਿੱਧੂ ਨੂੰ ਪਾਕਿਸਤਾਨ ਵਿਚ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨਾ ਅਤੇ ਪਾਕਿਸਤਾਨ ਸਰਕਾਰ ਵੱਲੋਂ ਲਾਂਘੇ ਦੇ ਉਦਘਾਟਨੀ ਸਮਾਗਮ ਵਿਚ ਸ਼ਾਮਲ ਹੋਣ ਲਈ ਆਖ਼ਰੀ ਮੌਕੇ ਤੇ ਇਜ਼ਾਜਤ ਦੇ ਦਿੱਤੀ।...
View Articleਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਵ ਦੀਆਂ ਉਨ੍ਹਾਂ ਮਹਾਨ ਸਖਸ਼ੀਅਤਾਂ ‘ਚੋਂ ਇੱਕ ਹਨ ਜਿਨ੍ਹਾਂ ਦੀ ਫਿਲਾਸਫੀ/ਵਿਚਾਰਾਂ ਸਦਕਾ ਸਮਾਜ ‘ਚ ਯੁੱਗ ਪਲਟਾਉ ਪਰਿਵਰਤਨਾਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਦੋਂ 1469 ਈ. ‘ਚ ਪਿਤਾ...
View Articleਭਾਰਤ ਵਿਚ ਪ੍ਰਵਾਸੀ, ਸਟਰੀਟ ਫੂਡ ਖਾਣ ਸਮੇਂ ਕੀ ਧਿਆਨ ਰੱਖਣ?
ਯੂ.ਐਨ.ਓ. ਦੇ ਅੰਕੜਿਆਂ ਅਨੁਸਾਰ ਵਿਸ਼ਵ ਵਿਚ ਹਰ ਰੋਜ਼ 25 ਕਰੋੜ ਦੇ ਲਗਭਗ ਸਟਰੀਟ ਫੂਡ (ਢਾਬੇ, ਖੋਖੇ, ਰੇਹੜੀਆਂ, ਛੋਟੇ ਰੈਸਟੋਰੈਂਟ) ਖਾਂਦੇ ਹਨ। ਸਟਰੀਟ ਫੂਡ ਅਸਾਨੀ ਨਾਲ ਮਿਲ ਜਾਂਦਾ ਹੈ। ਬਹੁਤ ਸਮਾਂ ਇੰਤਜ਼ਾਰ ਕਰਨਾ ਨਹੀਂ ਪੈਂਦਾ, ਆਪਣੀ ਮਰਜ਼ੀ ਦਾ...
View Articleਵਿਸ਼ਵ ਏਡਜ਼ ਦਿਵਸ
ਸੰਗਰੂਰ ਦੇ ਲਾਗਲੇ ਪਿੰਡ ਬਡਰੁੱਖਾਂ ਦੀ ਪਿਛਲੇ ਦਿਨੀਂ ਅਖ਼ਬਾਰਾਂ ਵਿੱਚ 16 ਨੌਜਵਾਨਾਂ ਦੇ ਐੱਚ.ਆਈ.ਵੀ. ਰੀਐਕਟਿਵ ਸੰਬੰਧੀ ਛਪੀ ਖ਼ਬਰ ਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਜਿਸਦਾ ਮੁੱਖ ਕਾਰਨ ਨਸ਼ੇ ਦੇ ਟੀਕਿਆਂ ਲਈ ਸਾਂਝੀਆਂ ਸੂਈਆਂ ਸਰਿੰਜਾਂ ਦੀ ਵਰਤੋਂ...
View Articleਦੇਸ਼ ‘ਚ ਸਮੂਹਿਕ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਵਾਧਾ ਚਿੰਤਾ ਦਾ ਵਿਸ਼ਾ
ਬਲਾਤਕਾਰਾਂ ਦੇ ਕੇਸਾਂ ਵਿਚ ਦੋਸ਼ੀਆਂ ਨੂੰ ਸਜਾਵਾਂ ਮਿਲਣ ਵਿਚ ਦੇਰੀ ਕਿਉਂ ਹੁੰਦੀ ਹੈ ਅਤੇ ਸਜਾਵਾਂ ਕਿਉਂ ਨਹੀਂ ਹੁੰਦੀਆਂ, ਇਸ ਮੁੱਦੇ ਤੇ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਦੀ ਲੋੜ ਹੈ। ਇਹ ਬੇਇਨਸਾਫੀ ਕਿਸੇ ਇਕ ਕਾਰਨ ਕਰਕੇ ਨਹੀਂ ਸਗੋਂ ਇਸਦੇ...
View Articleਭਲਾਈ ਕਾਰਜਾਂ ਦੇ ਨਾਮ ਤੇ ਦਸਵੰਧ ਦੀ ਮੰਗ ਬਣ ਰਿਹਾ ਕਾਰੋਬਾਰ –ਚਿੰਤਾ ਦਾ ਵਿਸ਼ਾ
ਅਜੋਕੇ ਸਮੇਂ ਵਿਚ ਬਹੁਤ ਦੇਖਣ ਪੜ੍ਹਨ ਸੁਣਨ ਨੂੰ ਮਿਲ ਰਿਹਾ ਹੈ ਕਿ ਦਸਵੰਧ ਦੇ ਨਾਮ ਤੇ ਸੁਸਾਇਟੀਆਂ, ਟਰੱਸਟਾਂ ਜਾਂ ਇਸ ਤੋਂ ਇਲਾਵਾ ਕੋਈ ਵੀ ਅਦਾਰਾ ਚਾਹੇ ਉਹ ਧਾਰਮਿਕ, ਵਿੱਦਿਅਕ, ਖੇਡਾਂ ਦੇ ਨਾਮ ਤੇ, ਗੈਰ ਸਰਕਾਰੀ ਜਾਂ ਇੰਜ ਕਹਿ ਲੋ ਕਿ ਸਰਕਾਰੀ ਵੀ...
View Articleਤੰਦਰੁਸਤੀ ਲਈ ਕੁਝ ਅਹਿਮ ਸੁਝਾਅ
ਤੰਦਰੁਸਤੀ ਇਕ ਵਰਦਾਨ ਹੈ, ਹਰ ਇਕ ਇੱਛਾ ਰਖਦਾ ਹੈ ਕਿ ਉਹ ਕਦੀ ਬਿਮਾਰ ਨਾ ਹੋਵੇ, ਪ੍ਰੰਤੂ ਕਈ ਵਾਰ ਪੁਰਾਣੀਆਂ ਗਲਤ ਧਾਰਨਾਵਾਂ ਅਣਜਾਣਪੁਣੇ ਵਿਚ ਗਲਤੀਆਂ ਹੋ ਜਾਂਦੀਆਂ ਹਨ ਜੋ ਤੱਥ ਅਜਜ ਸਚ ਹਨ, ਹੋ ਸਕਦਾ ਹੈ ਕਿ ਉਹ ਭਵਿੱਖ ਵਿਗਿਆਨ ਦੀ ਕਸੋਟੀ ਉਪਰ...
View Articleਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਬਹਾਦਰੀ ਤੇ ਸ਼ਹਾਦਤ ਨੂੰ ਪ੍ਰਣਾਮ
ਅੱਲਾ ਯਾਰ ਖਾਂ ਜੋਗੀ ਜੀ ਦਾ ਜਨਮ 1870 ਈਸਵੀ ਵਿੱਚ ਲਾਹੌਰ ਵਿੱਚ ਹੋਇਆ।ਆਪ ਪੇਸ਼ੇ ਵਜੋਂ ਹਕੀਮ ਸਨ, ਹਿਕਮਤ ਦੇ ਨਾਲ ਨਾਲ ਉਰਦੂ ਸ਼ਾਇਰੀ ਅਤੇ ਉਰਦੂ ਫਾਰਸੀ ਦਾ ਵੀ ਚੰਗਾ ਗਿਆਨ ਰੱਖਦੇ ਸਨ। ਉਨ੍ਹਾਂ ਦੀ ਰਹਾਇਸ਼ ਅਨਾਰ ਕਲੀ ਬਾਜ਼ਾਰ ਵਿੱਚ ਦੱਸੀ ਜਾਂਦੀ...
View Articleਜਵਾਨੀ ਜ਼ਿੰਦਾਬਾਦ
ਮਨੁੱਖੀ ਜੀਵਨ ਦਾ ਸਭ ਤੋਂ ਖੂਬਸੂਰਤ ਸਮਾਂ ਜਵਾਨੀ ਦਾ ਸਮਾਂ ਹੁੰਦਾ ਹੈ। ਜਵਾਨੀ ‘ਚ ਬੰਦਾ ਖੂਬਸੂਰਤ ਦਿੱਸਦਾ ਹੈ ਅਤੇ ਖੂਬਸੂਰਤ ਦਿੱਸਣ ਦੀ ਇੱਛਾ ਵੀ ਰੱਖਦਾ ਹੈ। ਇਹ ਗੱਲ 100 ਫ਼ੀਸਦੀ ਸੱਚ ਹੈ ਕਿ ਮਨੁੱਖ ਖੂਬਸੂਰਤ ਨਹੀਂ ਬਲਕਿ ਜਵਾਨੀ ਖੂਬਸੂਰਤ ਹੁੰਦੀ...
View Articleਹੋਰ ਧਰਮਾਂ ਦੇ ਮੁਕਾਬਲੇ ਸਿੱਖੀ ਦੇ ਪ੍ਰਚਾਰ ਦੇ ਢੰਗਾਂ ‘ਚ ਸੁਧਾਰ ਦੀ ਲੋੜ
ਸੰਸਾਰ ਦੇ ਸਾਰੇ ਧਰਮ ਸ਼ਾਂਤੀ, ਸਦਭਾਵਨਾ ਅਤੇ ਭਰਾਤਰੀ ਭਾਵ ਬਣਾਈ ਰੱਖਣ ਦਾ ਸੰਦੇਸ਼ ਦਿੰਦੇ ਹਨ ਪ੍ਰੰਤੂ ਜਿਹੜਾ ਧਰਮ ਆਧੁਨਿਕ ਹੁੰਦਾ ਹੈ, ਉਸ ਦੇ ਉਦੇਸ਼ ਅਤੇ ਵਿਚਾਰਧਾਰਾ ਵੀ ਸਮੇਂ ਦੀ ਲੋੜ ਅਨੁਸਾਰ ਆਧੁਨਿਕ ਹੁੰਦੀ ਹੈ। ਕੋਈ ਵੀ ਧਰਮ ਹਿੰਸਾ, ਵੈਰ...
View Articleਧਰਮ ਨਿਰਪੱਖਤਾ ਨੂੰ ਖੋਰਾ ਲਾਉਣ ਦੀ ਤਿਆਰੀ ?
ਰਾਸ਼ਟਰ ਦਾ ਆਧਾਰ ਧਰਮ ਹੈ, ਇਹ ਤੱਥ ਸਭ ਤੋਂ ਪਹਿਲਾਂ ਸਾਵਰਕਰ ਅਤੇ ਉਸਤੋਂ ਬਾਅਦ ਜਿੰਨਾ ਨੇ ਰੱਖਿਆ ਸੀ। ਭਾਰਤ ਇੱਕ ਧਰਮ ਨਿਰਪੱਖ ਲੋਕਤੰਤਰ ਹੈ ਜਿਸਦੀ ਗਵਾਹੀ ਭਾਰਤੀ ਸੰਵਿਧਾਨ ਭਰਦਾ ਹੈ। ਇਹ ਸਾਡੇ ਮੁਲਕ ਦਾ ਦੁਖਾਂਤ ਹੈ ਕਿ ਨੱਥੂਰਾਮ ਗੌਡਸੇ ਨੇ...
View Articleਕੀ ਢੀਂਡਸਾ ਪ੍ਰੀਵਾਰ ਦਾ ਪੈਂਤੜਾ ਬਾਦਲ ਪ੍ਰੀਵਾਰ ਨੂੰ ਵੰਗਾਰ ਸਾਬਿਤ ਹੋਵੇਗਾ?
ਸ਼ਰੋਮਣੀ ਅਕਾਲੀ ਦਲ ਦਾ ਇਤਿਹਾਸ ਦੱਸਦਾ ਹੈ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਧੜਿਆਂ ਵਿਚ ਵੰਡੇ ਹੋਏ ਅਕਾਲੀ ਦਲ ਵਿਚੋਂ ਇਕ ਧੜੇ ਨੂੰ ਹੀ ਸਿਆਸੀ ਤਾਕਤ ਦਿੱਤੀ ਹੈ। ਅਜੇ ਤੱਕ ਵੰਡਵੀਂ ਤਾਕਤ ਨਹੀਂ ਦਿੱਤੀ। ਧੜੇਬੰਦੀ ਅਕਾਲੀ ਦਲ ਦੀ 1920 ਵਿਚ ਸਥਾਪਨਾ...
View Article“ਨਾਮ ਚੋਟੀ ਦੇ ਮੁਲਕਾਂ ‘ਚ ਬੋਲਦਾ, ਤੇ ਘਰ ਲੱਗੀ ਅੱਗ ਨਾ ਬੁੱਝੇ”
ਮਾਲਵੇ ਦੇ ਕ੍ਰਾਂਤੀਕਾਰੀ ਲੇਖਕ ਜਗਸੀਰ ਜੀਦਾ ਦੀ ਇਹ ਬੋਲੀ “ਬੰਦੇ ਮਾਰਨ ਲਈ ਖ਼ੋਜੀਆਂ ਮਿਜ਼ਾਈਲਾਂ ਤੇ ਨਰਮੇ ਦੀ ਸੁੰਡੀ ਨਾ ਮਰੇ।” ਅੱਜ ਵਾਰ-ਵਾਰ ਜ਼ਿਹਨ ‘ਚ ਦਸਤਕ ਦੇ ਰਹੀ ਹੈ। ਭਾਵੇਂ ਬਾਈ ਜਗਸੀਰ ਦੀ ਇਹ ਰਚਨਾ ਮਾਲਵੇ ਦੇ ਨਰਮਾ ਉਤਪਾਦਕ ਜ਼ਿਮੀਂਦਾਰ ਦੀ...
View Articleਵੋਟਰ ਭੁਗਤਣਗੇ ਮੋਦੀ ਨੂੰ ਜਿਤਾਉਣ ਦਾ ਖਮਿਆਜ਼ਾ
ਪਰਜਾਤੰਤਰ ਸੰਸਾਰ ਵਿਚ ਸਭ ਨਾਲੋਂ ਬਿਹਤਰੀਨ ਰਾਜ ਪ੍ਰਬੰਧ ਦੀ ਪ੍ਰਣਾਲੀ ਹੈ ਕਿਉਂਕਿ ਹਰ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਮਰਜੀ ਦੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈ। ਪ੍ਰੰਤੂ ਪਰਜਾਤੰਤਰ ਪ੍ਰਣਾਲੀ ਰਾਹੀਂ ਚੁਣੀ ਗਈ ਸਰਕਾਰ ਦਾ ਅਰਥ ਇਹ ਵੀ ਨਹੀਂ ਹੁੰਦਾ...
View Articleਸ੍ਰੀ ਅਕਾਲ ਤਖਤ ਸਾਹਿਬ ਆਪਣਿਆਂ ਲਈ ਸਤਿਗੁਰਾਂ ਦਾ ਬਖ਼ਸ਼ਿੰਦ ਦਰ
ਸ੍ਰੀ ਅਕਾਲ ਤਖਤ ਸਾਹਿਬ ‘ਗੁਰੂ ਪੰਥ‘ ਦੀ ਸਰਵਉੱਚ ਪ੍ਰਤੀਨਿਧ ਸੰਸਥਾ ਹੈ। ਇਹ ਸਿਖ ਰਾਜਨੀਤਿਕ ਪ੍ਰਭੂ ਸਤਾ ਦਾ ਲਖਾਇਕ ਹੈ। ਕੌਮ ਦੇ ਹਿਤ ‘ਚ ਪੰਥ ਦੇ ਧਾਰਮਿਕ ਰਾਜਸੀ ਫ਼ੈਸਲੇ ਇੱਥੇ ਲਏ ਜਾਂਦੇ ਹਨ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਿਸੇ ਵੀ ਵਿਅਕਤੀ ਜਾਂ...
View Articleਅਕਾਲੀ ਦਲ ਆਪਣੇ ਸਿਆਸੀ ਭਾਈਵਾਲ ਭਾਜਪਾ ਤੋਂ ਵੱਖ ਹੋਣ ਦੇ ਰਾਹ ‘ਤੇ ?
ਪਰਮਜੀਤ ਸਿੰਘ ਬਾਗੜੀਆ ਦੇਸ਼ ਦੀ ਪ੍ਰਮੁਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਆਪਣੇ ਸਿਆਸੀ ਭਾਈਵਾਲ ਅਤੇ ਕੇਂਂਦਰ ਵਿਚ ਸੱਤਾਧਾਰੀ ਪਾਰਟੀ ਭਾਜਪਾ ਨਾਲ ਮੱਤਭੇਦ ਵਧਦੇ ਜਾ ਰਹੇ ਹਨ। ਹਾਲ ਹੀ ਵਿਚ 4 ਸੂਬਿਆਂ ਵਿਚ ਹੋਈਆਂ ਅਸੰਬਲੀ ਚੋਣਾਂ ਵਿਚ ਹਰਿਆਣਾ...
View Articleਬਾਰਿ ਪਰਾਇਐ ਬੈਸਣਾ …
ਪੰਜਾਬੀਆਂ ਦੇ ਸੁਭਾਵ ਵਿਚ ‘ਮੰਗ ਕੇ ਖਾਣਾ’ ਸ਼ਾਮਲ ਨਹੀਂ ਹੈ। ਇਹ ਮਨੁੱਖੀ ਬਿਰਤੀ ਹੈ ਕਿ ਜਦੋਂ ਕੋਈ ਵਿਅਕਤੀ ਮਾਨਸਿਕ ਜਾਂ ਸਰੀਰਕ ਰੂਪ ਵਿਚ ਬੀਮਾਰ ਹੋ ਜਾਂਦਾ ਹੈ ਤਾਂ ਉਹ ਸਮਾਜ ਵਿਚ ਰਹਿੰਦੇ ਦੂਜੇ ਲੋਕਾਂ ਤੋਂ ਆਸਰਾ ਭਾਲਦਾ ਹੈ। ਪਰ, ਅਜੋਕੇ ਸਮੇਂ...
View Articleਲਾਸਾਨੀ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼ਹੀਦ
ਦਮਦਮੀ ਟਕਸਾਲ ਦੇ ਪ੍ਰਥਮ ਮੁਖੀ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਪਿੰਡ ਪਹੂਵਿੰਡ ਜ਼ਿਲ੍ਹਾ ਅੰਮ੍ਰਿਤਸਰ ਵਿਚ 1682 ਈ: ਨੂੰ ਹੋਇਆ। ਬਾਬਾ ਜੀ ਦੇ ਪਿਤਾ ਦਾ ਨਾਮ ਭਗਤਾ ਜੀ ਸੀ ਅਤੇ ਮਾਤਾ ਦਾ ਨਾਮ ਜਿਉਣੀ ਸੀ। ਆਪ ਜੀ ਨੂੰ ਛੋਟੀ ਉਮਰ ਵਿਚ ਹੀ ਗੁਰਬਾਣੀ...
View Articleਪੰਜਾਬ ਦੀ ਤ੍ਰਾਸਦੀ, ਉਸਨੂੰ ਉਜਾੜਿਆਂ ਨੇ ਉਜਾੜਿਆ
ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਦੇਸ਼ ਦੀ ਖੜਗਭੁਜਾ ਹੈ। ਇਸ ਲਈ ਪੰਜਾਬ ਨੂੰ ਬਹੁਤ ਸਾਰੀਆਂ ਅਣਕਿਆਸੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਰਾਸਤ ਉਪਰ ਹਮੇਸ਼ਾ ਪੰਜਾਬੀਆਂ ਨੇ ਪਹਿਰਾ ਦਿੱਤਾ ਹੈ। ਪਰਵਾਸ ਵੀ ਪੰਜਾਬ...
View Articleਅਖਬਾਰਾਂ ਦੀਆਂ ਛੋਟੀਆਂ ਖਬਰਾਂ : ਵੱਡੇ ਮਤਲਬ
ਆਮ ਤੌਰ ’ਤੇ ਅਸੀਂ ਅਖਬਾਰਾਂ ਵਿੱਚਲੀਆਂ ਉਨ੍ਹਾਂ ਛੋਟੀਆਂ-ਛੋਟੀਆਂ ਖਬਰਾਂ ਨੂੰ ਨਜ਼ਰ-ਅੰਦਾਜ਼ ਕਰ ਦਿੰਦੇ ਹਾਂ, ਜੋ ਛੋਟੇ ਆਕਾਰ ਦੀਆਂ ਹੋਣ ਦੇ ਨਾਲ ਹੀ ਛੋਟੀਆਂ-ਛੋਟੀਆਂ ਸੁਰਖੀਆਂ ਨਾਲ ਛਪੀਆਂ ਹੁੰਦੀਆਂ ਹਨ। ਕਿਉਂਕਿ ਅਸੀਂ ਮੰਨ ਲੈਂਦੇ ਹਾਂ, ਕਿ ਇਨ੍ਹਾਂ...
View Article