ਅਦਬ ਦਾ ਵਗਦਾ ਦਰਿਆ –ਡਾ. ਹਰਿਭਜਨ ਸਿੰਘ
ਡਾ. ਹਰਿਭਜਨ ਸਿੰਘ ਦਿੱਲੀ ਅਦਬ ਦਾ ਵਗਦਾ ਦਰਿਆ ਸਨ। ਉਨ੍ਹਾਂ ਦਾ ਹਰ ਸ਼ਬਦ ਅਦਬ ਦੀ ਖ਼ੁਸ਼ਬੂ ਨਾਲ ਲਬਰੇਜ਼ ਹੁੰਦਾ ਸੀ। ਉਹ ਸਾਹਿਤਕ ਪ੍ਰਤਿਭਾ ਦੇ ਮਾਲਕ ਸਨ। ਪ੍ਰਤਿਭਾ ਕੁਦਰਤ ਦੀ ਦੇਣ ਹੁੰਦੀ ਹੈ ਅਤੇ ਨਾ ਹੀ ਇਹ ਕਿਸੇ ਜਾਣ ਪਹਿਚਾਣ ਦੀ ਮੁਹਤਾਜ , ਨਾ ਹੀ...
View Articleਪਰਜਾਤੰਤਰ ‘ਚ ਲੋਕਾਂ ਦੀ ਨੁਮਾਇੰਦਗੀ : ਦਲੀਪ ਸਿੰਘ ਵਾਸਨ, ਐਡਵੋਕੇਟ
ਅਸੀਂ ਹਰ ਪੰਜਾਂ ਸਾਲਾਂ ਬਾਅਦ ਚੋਣਾਂ ਕਰਵਾਉਂਦੇ ਹਾਂ ਅਤੇ ਚੋਣਾਂ ਉਤੇ ਸਮਾਂ, ਸ਼ਕਤੀ ਅਤੇ ਅਰਬਾਂ ਖਰਬਾਂ ਰੁਪਿਆ ਖਰਚ ਵੀ ਕਰਦੇ ਹਾਂ ਤਾਂਕਿ ਸਾਡੇ ਮੁਲਕ ਵਿੱਚ ਇਕ ਐਸਾ ਪਰਜਾਤੰਤਰ ਆ ਜਾਵੇ ਜਿਥੇ ਸਾਡੇ ਸਦਨਾਂ ਵਿੱਚ ਕੋਈ ਵੀ ਤਾਨਾਸ਼ਾਹੀ ਨਾ ਹੋਵੇ ਅਤੇ...
View Articleਵਿਸ਼ਵ ਫੋਟੋਗ੍ਰਾਫੀ ਦਿਹਾੜਾ
ਗੁਜ਼ਰੇ ਵਕਤ ਦੇ ਨਾਲ ਰੂ-ਬ-ਰੂ ਹੋਣ ਦੀ ਤਾਕਤ ਤਸਵੀਰਾਂ ਆਪਣੇ ਵਿੱਚ ਸਮੋਈ ਬੈਠੀਆਂ ਹਨ ਅਤੇ ਖਾਸ ਪਲਾਂ,ਯਾਦਾਂ ਨੂੰ ਸਮੇਟ ਕੇ ਰੱਖਣ ਵਿੱਚ ਤਸਵੀਰਾਂ ਦੀ ਆਪਣੀ ਅਹਿਮੀਅਤ ਹੈ। ਜੇਕਰ ਕਹਿ ਲਿਆ ਜਾਵੇ ਕਿ ਹਰ ਵਿਅਕਤੀ ਫੋਟੋਗ੍ਰਾਫ਼ਰ ਹੈ ਤਾਂ ਕੋਈ ਅੱਤਕੱਥਨੀ...
View Articleਮੁਲਾਜਮਾਂ ਵਲੋਂ ਸਰਕਾਰ ਕੋਲੋਂ ਹੱਕ ਪ੍ਰਾਪਤੀ ਲਈ ਤਿੱਖੇ ਸੰਘਰਸ਼ ਦਾ ਬਿਗੁਲ
ਮੁਲਾਜਮਾਂ ਤੇ ਸਰਕਾਰਾਂ ਦਾ ਮੁੱਢ ਕਦੀਮਾਂ ਤੋਂ ਇਕ ਮਾਂ-ਪੁੱਤ ਜਿਹਾ ਰਿਸ਼ਤਾ ਤੇ ਸਲੂਕ ਰਿਹਾ ਹੈ। ਇਤਿਹਾਸ ਗਵਾਹ ਹੈ ਕਿ ਸਰਕਾਰ ਦੇ ਵੱਲੋਂ ਜਦੋਂ ਵੀ ਮੁਲਾਜਮਾਂ ਨੂੰ ਕੋਈ ਐਂਮਰਜੈਂਸੀ ਜਾਂ ਆਪਦਾ ਦੇ ਕੰਮ ਸੌਂਪਦੀ ਹੈ ਤਾਂ ਮੁਲਾਜਮ ਕਦੇ ਵੀ ਮੂੰਹ ਨਹੀ...
View Articleਪੰਥਕ ਬਨਾਮ ਅਦਾਲਤੀ ਸਰੋਕਾਰ
ਅੱਜ ੩੧ ਅਗਸਤ ੨੦੨੦ ਨੂੰ ੨੫ ਸਾਲਾਂ ਬਾਅਦ ਸਿੱਖ ਪੰਥ ਵਿਚ ਇਸ ਗੱਲ ਦੀ ਭਰਪੂਰ ਚਰਚਾ ਤੇ ਮਾਣ ਹੈ ਕਿ ਭਾਈ ਦਿਲਾਵਰ ਸਿੰਘ ਨੇ ਆਪਾ ਵਾਰ ਕੇ ਜੁਲਮ ਦੀ ਅੱਤ ਦਾ ਅੰਤ ਕੀਤਾ ਅਤੇ ਮੇਰੇ ਸਮੇਤ ਸਮੁੱਚਾ ਪੰਥ ਇਸ ਕਾਰਜ ਲਈ ਯੋਗਦਾਨ ਪਾਉਂਣ ਵਾਲੇ ਹਰੇਕ ਦਾ...
View Articleਟਿਕ-ਟਾਕ ਤੋਂ ਹੈਰਿਸ ਪਾਰਕ ਦੇ ਜੂਤ-ਪਤਾਂਗ ਤੱਕ
ਆਖ਼ਿਰ ਬਾਰਾਂ ਸਾਲਾਂ ਬਾਅਦ ਹੁਣ ਫੇਰ ਆਸਟ੍ਰੇਲੀਆ ‘ਚ ਕੁਝ ਕੁ ਲੋਕਾਂ ਕਾਰਨ ਸਾਡਾ ਨੌਜਵਾਨ ਵਰਗ ਚਰਚਾ ‘ਚ ਹੈ। ਭਾਵੇਂ ਇਹਨਾਂ ਬਾਰਾਂ ਸਾਲਾਂ ਦੌਰਾਨ ਸਾਡੇ ਬਹੁਤ ਸਾਰੇ ਬੱਚਿਆਂ ਨੇ, ਵੱਡੀਆਂ-ਵੱਡੀਆਂ ਮੱਲ੍ਹਾਂ ਮਾਰੀਆਂ। ਪਰ ਅੱਜ ਦੇ ਯੁੱਗ ਦੀ ਰੀਤ ਹੈ...
View Articleਕੋਵਿਡ-19 ਬਾਰੇ ਅਫਵਾਹਾਂ ਫੈਲਾਉਣ ਵਾਲੇ ਕਰ ਰਹੇ ਲੋਕਾਂ ਦਾ ਨੁਕਸਾਨ
ਜੇਕਰ ਇਨਸਾਨ ਕਿਸੇ ਦੂਜੇ ਇਨਸਾਨ ਦਾ ਚੰਗਾ ਨਹੀਂ ਕਰ ਸਕਦਾ ਤਾਂ ਉਸਨੂੰ ਦੂਜਿਆਂ ਦਾ ਨੁਕਸਾਨ ਕਰਨ ਦਾ ਵੀ ਕੋਈ ਹੱਕ ਨਹੀਂ। ਇਨਸਾਨ ਨੂੰ ਜਿਹੜਾ ਇਹ ਜੀਵਨ ਮਿਲਿਆ ਹੈ, ਇਸਦਾ ਸਦਉਪਯੋਗ ਕਰਨਾ ਚਾਹੀਦਾ ਹੈ ਪ੍ਰੰਤੂ ਕੁਝ ਸਮਾਜ ਵਿਰੋਧੀ ਅਤੇ ਸ਼ਰਾਰਤੀ ਲੋਕ...
View Articleਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ
ਕੁਦਰਤ ਨੇ ਮਨੁੱਖੀ ਜੀਵਨ ਰੂਪੀ ਅਨਮੋਲ ਦਾਤ ਬਖਸ਼ੀ ਹੈ ਅਤੇ ਇਸ ਨੂੰ ਆਪਣੇ ਹੱਥੀਂ ਆਤਮ ਹੱਤਿਆ ਕਰਕੇ ਨਾਸ਼ ਕਰਨਾ ਜ਼ਿੰਦਗੀ ਨਾਲ ਬੇਇਨਸਾਫ਼ੀ ਹੈ। ਸੰਸਾਰ ਭਰ ਵਿੱਚ ਹੁੰਦੀਆਂ ਮੌਤਾਂ ਵਿੱਚ ਆਤਮ ਹੱਤਿਆ ਪਹਿਲੇ ਮੁੱਖ ਵੀਹ ਕਾਰਨਾਂ ਵਿੱਚ ਇੱਕ ਹੈ। ਆਤਮ...
View Article*ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸ਼ਾਨਾ-ਮੱਤੇ ਇਤਿਹਾਸ ਤੇ ਇਕ ਪੰਛੀਝਾਤ* :...
ਸੰਨ 1943 ਦੇ ਮੁੱਢਲੇ ਦਿਨਾਂ ਵਿੱਚ ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਕਾਲਜ ਕਮੇਟੀ ਵੱਲੋਂ ਕਪੂਰਥਲੇ ਦੇ ਪਤਿਤ ਮਹਾਰਾਜੇ ਨੂੰ ਸਨਮਾਨਿਤ ਕਰਨ ਦਾ ਵਿਰੋਧ ਕੀਤਾ ਅਤੇ ਮਾਹਰਾਜੇ ਦੇ ਖਿਲਾਫ਼ ਨਾਅਰੇਬਾਜ਼ੀ ਅਤੇ ਪ੍ਰਦਰਸ਼ਨ ਕੀਤਾ। ਇਹਨਾਂ...
View Articleਲੈਟਰ ਬੰਬ ਵਾਲਿਆਂ ਨੂੰ ਸੋਨੀਆਂ ਗਾਂਧੀ ਦਾ ਧੋਬੀ ਪਟੜਾ
ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ ਦਾ ਸੋਨੀਆਂ ਗਾਂਧੀ ਨੂੰ ਪਾਰਟੀ ਦੀ ਬਿਹਤਰੀ ਲਈ ਦਿੱਤੇ ਸੁਝਾਵਾਂ ਵਾਲਾ ਲਿਖਿਆ ‘‘ਲੈਟਰ ਬੰਬ’’ ਵੀ ਠੁਸ ਹੋ ਗਿਆ ਲਗਦਾ ਹੈ। ਇਕ ਗੱਲ ਤਾਂ ਸਾਫ ਜ਼ਾਹਰ ਹੋ ਗਈ ਹੈ ਕਿ ਕਾਂਗਰਸ ਪਾਰਟੀ ਵਿਚ ਅੰਦਰੂਨੀ ਪਰਜਾਤੰਤਰ ਨਾਂ...
View Articleਭਗਤ ਧੰਨਾ ਜੀ ਨੂੰ ਰੱਬ ਦੀ ਪ੍ਰਾਪਤੀ ਕਿਵੇਂ ਹੋਈ?
ਅਮਨਜੋਤ ਸਿੰਘ ਸਢੌਰਾ, ਭਾਰਤੀ ਇਤਿਹਾਸ ਵਿਚ ਇਕ ਧਾਰਮਿਕ ਅੰਦੋਲਨ ਉਠਿਆ ਜਿਸ ਲਹਿਰ ਨੂੰ ਭਗਤੀ ਲਹਿਰ ਦਾ ਨਾਂ ਦਿੱਤਾ ਗਿਆ ਹੈ। ਇਸ ਲਹਿਰ ਨੇ ਹਰ ਵਰਗ ਅਤੇ ਵਰਣ ਦੇ ਵਿਅਕਤੀ ਨਾਲ ਸਬੰਧ ਕਾਇਮ ਕੀਤਾ। ਲੋਕ ਮਾਨਸਿਕਤਾ ਨੂੰ ਪਰਮਾਤਮਾ ਨਾਲ ਜੋੜ ਕੇ ਹਰ...
View Articleਤੰਦਰੁਸਤੀ ਲਈ ਕਦੇ-ਕਦੇ ਭੋਜਨ ਛੱਡਣਾ ਠੀਕ ਹੁੰਦਾ ਹੈ
ਭੋਜਨ ਮਨੁੱਖ ਦੀਆਂ ਮੁਢਲੀਆਂ ਲੋੜਾਂ ਵਿਚੋਂ ਹੈ ਅਤੇ ਸਦੀਆਂ ਪਹਿਲਾਂ ਜਾਨਵਰਾਂ ਦਾ ਸ਼ਿਕਾਰ ਕਰਕੇ ਖਾਦਾ ਜਾਂਦਾ ਸੀ, ਪ੍ਰੰਤੂ ਸ਼ਿਕਾਰ ਦਾ ਹਰ ਸਮੇਂ ਮਿਲਣਾ ਸੰਭਵ ਨਹੀਂ ਸੀ। ਕੁਦਰਤ ਨੇ ਮਨੁੱਖ ਨੂੰ ਇਸ ਲਈ ਤਿਆਰ ਕੀਤਾ ਅਤੇ ਮਨੁੱਖ ਨੂੰ ਭੁੱਖ ਸਹਿਨ ਦੇ...
View Articleਕੱਚੀ ਯਾਰੀ ਅੰਬੀਆਂ ਦੀ ਟੁੱਟ ਗਈ ਤੜਿਕ ਕਰਕੇ
ਹਰਸਿਮਰਤ ਕੌਰ ਬਾਦਲ ਨੇ ਭਾਵੇਂ ਕੇਂਦਰੀ ਮੰਤਰੀ ਮੰਡਲ ਚੋਂ ਖੇਤੀਬਾੜੀ ਬਿਲਾਂ ਦੇ ਵਿਰੋਧ ਵਜੋਂ ਅਸਤੀਫਾ ਦੇ ਦਿੱਤਾ ਹੈ ਪ੍ਰੰਤੂ ਕਿਸਾਨਾ ਵਿਚ ਉਨ੍ਹਾਂ ਪ੍ਰਤੀ ਅਜੇ ਵੀ ਵਿਦਰੋਹ ਜਿਉਂ ਦੀ ਤਿਉਂ ਬਰਕਰਾਰ ਹੈ। ਕਿਸਾਨ ਇਸ ਅਸਤੀਫੇ ਨੂੰ ਡਰਾਮੇਬਾਜ਼ੀ ਕਹਿ...
View Articleਕੀ ਅਜੋਕੀ ਸਿੱਖ ਲੀਡਰਸ਼ਿਪ ਮਹੱਤਵਹੀਨ ਹੋ ਚੁਕੀ ਹੈ?
ਜੇ ਸੱਚ ਨੂੰ ਸਵੀਕਾਰ ਕਰਨ ਦੀ ਦਲੇਰੀ ਹੋਵੇ ਤਾਂ ਸਚਾਈ ਇਹੀ ਹੈ ਕਿ ਅੱਜ ਸਿੱਖ ਕੌਮ ਦੀ ਲੀਡਰਸ਼ਿਪ ਪੂਰੀ ਤਰ੍ਹਾਂ ਮਹਤਵਹੀਨ ਹੋ ਚੁਕੀ ਹੈ, ਜੋ ਕੋਈ ਵੀ ਆਪਣੇ ਆਪ ਦੇ ਸਿੱਖਾਂ ਦਾ ਲੀਡਰ ਜਾਂ ਨੇਤਾ ਹੋਣ ਦਾ ਦਾਅਵਾ ਕਰਦਾ ਹੈ, ਉਹ ਜਾਂ ਤਾਂ ਸਿੱਖਾਂ ਨੂੰ...
View Articleਅਕਾਲੀ ਦਲ ਨੇ ਮਜ਼ਬੂਰੀ ਵੱਸ ਤੋੜਿਆ ਬੀਜੇਪੀ ਨਾਲੋਂ ਨਾਤਾ
ਕਿਸਾਨ ਅੰਦੋਲਨ ਨੇ ਅਕਾਲੀ ਦਲ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨਾਲੋਂ 22 ਸਾਲ ਪੁਰਾਣੀ ਭਾਈਵਾਲੀ ਖ਼ਤਮ ਕਰਨ ਲਈ ਮਜ਼ਬੂਰ ਕਰ ਦਿੱਤਾ। ਸਿਆਸੀ ਤਾਕਤ ਛੱਡਣ ਲਈ ਬਾਦਲ ਪਰਿਵਾਰ ਮਾਨਸਿਕ ਤੌਰ ਤੇ ਤਿਆਰ ਨਹੀਂ ਸੀ। ਇਸ ਕਰਕੇ ਬੀਬਾ ਹਰਸਿਮਰਤ ਕੌਰ ਦਾ ਅਸਤੀਫਾ...
View Articleਆਜ਼ਾਦੀ ਆਈ ਪਰਜਾਤੰਤਰ ਆਇਆ ਮਤਲਬ ਕੋਈ ਸਮਝਾ ਨਾ ਪਾਇਆ
ਦਲੀਪ ਸਿੰਘ ਵਾਸਨ, ਐਡਵੋਕੇਟ, ਸਾਡਾ ਮੁਲਕ ਸਦੀਆਂ ਗੁਲਾਮ ਰਿਹਾ ਹੈ ਅਤੇ ਇਹ ਵੀ ਇੱਕ ਸਚਾਈ ਹੈ ਕਿ ਲੋਕਾਂ ਨੇ ਰੱਬ ਦਾ ਭਾਣਾ ਮਨਕੇ ਸਦੀਆਂ ਗੁਲਾਮੀ ਦੀਆਂ ਬਰਦਾਸਿ਼ਤ ਕੀਤੀਆਂ ਸਨ ਅਤੇ ਲੋਕਾਂ ਤਕ ਇਹ ਗੱਲ ਵੀ ਪੁਜ ਗਈ ਸੀ ਕਿ ਹੁਣ ਸਾਡਾ ਮੁਲਕ...
View Articleਟੀ-ਬੈਗ ਜਾਂ ਖੁੱਲੀ ਚਾਹ ਵਿੱਚੋਂ ਕਿਸ ਨੂੰ ਪਹਿਲ ਦੇਈਏ
ਸਦੀਆਂ ਤੋਂ ਮਨੁੱਖ ਪ੍ਰਜਾਤੀ ਚਾਹ ਦਾ ਸੇਵਨ ਕਰਦੀ ਆ ਰਹੀ ਹੈ। ਵਿਸ਼ਵ ਵਿਚ ਪਾਣੀ ਤੋਂ ਬਾਅਦ ਚਾਹ ਦਾ ਦੂਜਾ ਸਥਾਨ ਹੈ। ਚਾਹ ਵਿਚ ਹੇਠ ਲਿਖੇ ਭੋਜਨ ਅੰਸ਼ ਹੁੰਦੇ ਹਨ। 1. ਅਘੁਲ ਪਦਾਰਥ :- ਜਿਵੇਂ ਪ੍ਰੋਟੀਨ ਪਿੰਗਮੈਂਟ ਅਤੇ ਪਾਲੀਸਚੈਰਾਈਡਸ 2....
View Articleਬੰਗਲਾਦੇਸ਼ ਵੀ ਕਿਤੇ ਪਾਕਿਸਤਾਨ ਜਾਂ ਨੇਪਾਲ ਨਾ ਬਣ ਜਾਵੇ
ਲਗਾਤਾਰ 40 ਸਾਲ ਭਾਰਤ ਨਾਲ ਸਭ ਤੋਂ ਵੱਧ ਵਪਾਰ ਕਰਨ ਵਾਲਾ ਬੰਗਲਾਦੇਸ਼ ਅੱਜਕੱਲ ਆਪਣਾ 34 ਫ਼ੀਸਦੀ ਵਪਾਰ ਕੇਵਲ ਚੀਨ ਨਾਲ ਕਰ ਰਿਹਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਰਤੀ ਉਪ-ਮਹਾਂਦੀਪ ਵਿੱਚ ਚੀਨ ਦਾ ਆਰਥਿਕ ਦਬਦਬਾ ਕਿੰਨਾ ਵਧਦਾ ਜਾ ਰਿਹਾ ਹੈ। ਚੀਨ ਦੀ...
View Articleਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕਰਨਾ ਕੈਪਟਨ ਦਾ ਮਾਸਟਰ ਸਟਰੋਕ, ਵਿਰੋਧੀ ਚਿੱਤ
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਨਾਲ ਸੰਬੰਧਤ ਕਾਨੂੰਨਾ ਨੂੰ ਰੱਦ ਕਰਨਾ ਮਾਸਟਰ ਸਟਰੋਕ ਹੈ। ਕੋਈ ਮੰਨੇ ਭਾਵੇਂ ਨਾ ਮੰਨੇ ਕੈਪਟਨ ਅਮਰਿੰਦਰ ਸਿੰਘ ਦੀ ਸਾਢੇ ਤਿੰਨ ਸਾਲ ਦੀ ਕਾਰਗੁਜ਼ਾਰੀ ਦੇ...
View Articleਪੰ. ਨਹਿਰੂ ਵੱਲੋਂ ‘ਵੈਲੀ ਕਾਬੋ’ ਬਰਮਾ ਨੂੰ ਦੇਣਾ ਦਾਦਾਗਿਰੀ ਸੀ
ਭਾਰਤ ਦੇ ਉਤਰੀ ਪੂਰਬੀ ਹਿੱਸੇ ਵਿਚ ਮਨੀਪੁਰ ਪ੍ਰਾਂਤ ਹੈ। ਮਨੀਪੁਰ ਦੇ ਉਤਰ ਵਿਚ ਨਾਗਾਲੈਂਡ, ਦੱਖਣ ਵਿਚ ਮਿਜੋਰਮ, ਪੂਰਬ ਵਿਚ ਬਰਮਾ ਅਤੇ ਦੱਖਣ ਵਿਚ ਅਸਾਮ ਹੈ। ਮਨੀਪੁਰ ਪ੍ਰਾਂਤ ਵਿਚ ਪਹਾੜ ਦੇ ਵੈਲੀਆ ਹਨ। 90 ਪ੍ਰਤੀਸ਼ਤ ਭਾਗ ਪਹਾੜੀ ਹੈ। ਇਹ ਪ੍ਰਾਂਤ...
View Article