ਪੰਜਾਬੀ ਵਿਰਾਸਤ ਦਾ ਪਹਿਰੇਦਾਰ : ਬਹੁਰੰਗੀ ਸ਼ਖ਼ਸ਼ੀਅਤ ਅਮਰੀਕ ਸਿੰਘ ਛੀਨਾ
ਪੰਜਾਬੀ ਖਾਸ ਤੌਰ ‘ਤੇ ਸਿੱਖ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਦੁੱਖ ਇਸ ਗੱਲ ਦਾ ਹੈ ਕਿ ਪੰਜਾਬੀ ਆਪਣੀ ਵਿਰਾਸਤ ‘ਤੇ ਪਹਿਰਾ ਦੇਣ ਵਿਚ ਸੰਜੀਦਾ ਨਹੀਂ ਹਨ। ਅਮਰੀਕ ਸਿੰਘ ਛੀਨਾ ਇਕ ਅਜਿਹੇ ਇਨਸਾਨ ਸਨ, ਜਿਨ੍ਹਾਂ ਆਪਣੀ ਸਾਰੀ ਉਮਰ ਵਿਰਾਸਤ ‘ਤੇ ਪਹਿਰਾ...
View Articleਤਾਜ਼ਾ ਸਰਵੇਖਣ:ਪ੍ਰਧਾਨ ਮੰਤਰੀ ਦੀ ਮਕਬੂਲੀਅਤ ਘਟੀ
ਬੀਤੇ ਸਾਲਾਂ ਦੌਰਾਨ ਜਦੋਂ ਵੀ ਵਿਸ਼ਵ ਦੀਆਂ ਸਿਆਸੀ ਸ਼ਖਸੀਅਤਾਂ ਦੀ ਦਰਜਾਬੰਦੀ ਹੁੰਦੀ ਜਾਂ ਭਾਰਤ ਪੱਧਰ ʼਤੇ ਰਾਜਨੀਤਕ ਨੇਤਾਵਾਂ ਦੀ ਸ਼ੁਹਰਤ ਮਾਪੀ ਜਾਂਦੀ ਤਾਂ ਭਾਰਤੀ ਮੀਡੀਆ ਦਾ ਇਕ ਹਿੱਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਬੰਧਤ ਇਸ ਖ਼ਬਰ ਨੂੰ ਬਹੁਤ...
View Articleਚਕਾਲੀ ਇਲੰਮਾ –ਮਹਾਨ ਇਨਕਲਾਬੀ ਔਰਤ
ਅਜਾਦੀ ਤਾਂ ਅਜਾਦੀ ਹੀ ਹੁੰਦੀ ਹੈ, ਇਸ ਦਾ ਸਭ ਲਈ ਇੱਕੋ ਜਿਹਾ ਮਤਲਵ ਹੈ। ਇਸੇ ਤਰਾਂ ਗੁਲਾਮੀ ਤਾਂ ਗੁਲਾਮੀ ਹੀ ਹੁੰਦੀ ਹੈ ਉਹ ਭਾਵੇਂ ਅੰਗਰੇਜਾਂ ਦੀ ਹੋਵੇ ਜਾਂ ਭਾਰਤ ਵਿੱਚ ਪੁਰਾਤਨ ਸਮੇ ਤੋਂ ਰਾਜ ਕਰਨ ਵਾਲੇ ਹਿੰਦੂ, ਮੁਸਲਮਾਨ ਸ਼ਾਸ਼ਕਾਂ ਜਾਂ ਕਿਸੇ ਹੋਰ...
View Article“ਵਾਤਾਵਰਣ ਪ੍ਰਣਾਲੀ ਦੀ ਬਹਾਲੀ”: ਵਿਸ਼ਵ ਵਾਤਾਵਰਣ ਦਿਵਸ 2021
ਵਿਸ਼ਵਜੀਤ ਸਿੰਘ, ਜੂਨ 1972 ਉਹ ਮਹੀਨਾ ਸੀ ਜਦੋਂ ਪਹਿਲੀ ਵਾਰ ਸੰਯੁਕਤ ਰਾਸ਼ਟਰ ਨੇ ਅੰਤਰਰਾਸ਼ਟਰੀ ਵਾਤਾਵਰਣ ਮੁੱਦਿਆਂ ‘ਤੇ ਇਕ ਬਹੁਤ ਵੱਡੀ ਕਾਨਫਰੈਂਸ ਕਰਵਾਈ ਅਤੇ ਇਸ ਕਾਨਫਰੈਂਸ ਤੋਂ ਬਾਅਦ ਅੰਤਰਰਾਸ਼ਟਰੀ ਵਾਤਾਵਰਣ ਰਾਜਨੀਤੀ ਵਿਚ ਇਕ ਵੱਡਾ ਮੋੜ ਆਇਆ। ਇਸ...
View Articleਹੱਥੀਂ ਲਾ ਕੇ ਇੱਕ-ਇੱਕ ਰੁੱਖ, ਦਿਉ ਅਗਲੀ ਪੀੜ੍ਹੀ ਨੂੰ ਸੁੱਖ
ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਧਰਤੀ ਨੂੰ ਬਚਾਉਣਾ ਹੈ। ਇਹ ਮਹੱਤਵਪੂਰਣ ਹੈ ਕਿ ਅਸੀਂ ਜਿਸ ਵਾਤਾਵਰਨ ਵਿੱਚ...
View Articleਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਦੋ ਜਹਾਨ ਦਾ ਬੇਲੀ ਸ਼ਹੀਦ ਜਨਰਲ ਭਾਈ...
ਸ਼ਹੀਦ ਜਨਰਲ ਭਾਈ ਸੁਬੇਗ ਸਿੰਘ ਜੀ, ਸਿੱਖ ਕੌਮ ਦਾ ਉਹ ਅਜ਼ੀਮ ਨਾਇਕ ਜੋ ਮਰਦ- ਏ- ਮੁਜਾਹਿਦ ਬਾਬਾ ਏ ਕੌਮ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਦੋ ਜਹਾਨ ਦਾ ਬੇਲੀ ਹੋ ਨਿੱਬੜਿਆ। ਜਨਰਲ ਭਾਈ ਸੁਬੇਗ ਸਿੰਘ, ਪਿੰਡ ਖ਼ਿਆਲਾ ਖ਼ੁਰਦ...
View Articleਖੇਤਾਂ ਵਿਚਲੇ ਨਾੜ ਨੂੰ ਲਗਾਈ ਜਾਂਦੀ ਅੱਗ ਬਨਾਮ ਵਾਤਾਵਰਨ
ਮੁੱਢ ਤੋਂ ਹੀ ਕਿਸਾਨ ਜਿਸ ਨੂੰ ਅੰਨਦਾਤਾ ਤੇ ਜਗ ਦਾ ਪਾਲਣਹਾਰ ਕਿਹਾ ਜਾਂਦਾ ਹੈ। ਵਿਸਾਖੀ ਦੇ ਮੇਲੇ ਤੋਂ ਪਹਿਲਾਂ ਹੀ ਕਿਸਾਨ ਦੇ ਘਰ ਖੁਸ਼ੀਆਂ ਦੀ ਲਹਿਰ ਦੌੜ ਸ਼ੁਰੂ ਹੋ ਜਾਂਦੀ ਹੈ। ਕਣਕ ਦੀ ਵਢਾਈ ਦੇ ਨਾਲ ਹੀ ਸੁਨਿਹਰੀ ਫਸਲ ਨਾਲ ਲੱਧੇ ਖੇਤਾਂ ਵਿਚ...
View Articleਕੀ ਅਕਾਲੀਆਂ ਦੀ ਡੁੱਬਦੀ ਬੇੜੀ ਹਾਥੀ ਪਾਰ ਲਾਏਗਾ ?
ਸ਼੍ਰੋਮਣੀ ਅਕਾਲੀ ਦਲ ਸਿੱਖ ਸਿਆਸਤ ਦੀ ਇਕ ਸਿਰਮੌਰ ਸੰਸਥਾ ਹੈ ,ਪੰਥਕ ਹਿੱਤਾਂ ਤਹਿਤ ਵੱਡੀਆਂ ਕੁਰਬਾਨੀਆਂ ਦੇ ਕੇ ਹੋਂਦ ਵਿਚ ਆਇਆ ਸ਼੍ਰੋਮਣੀ ਅਕਾਲੀ ਦਲ ਆਪਣੇ 100 ਸਾਲ ਦੇ ਇਤਿਹਾਸ ਵਿੱਚ ਸਿਆਸਤ ਦੇ ਇਸ ਨਿਘਾਰ ਤੇ ਆ ਜਾਵੇਗਾ ਇਹ ਸਾਡੇ ਪੰਥਕ ਆਗੂਆਂ ਦੀ...
View Articleਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਮੌਕਾਪ੍ਰਸਤ ਗਠਜੋੜ
ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਮੌਕਾਪ੍ਰਸਤੀ ਦਾ ਬਿਹਤਰੀਨ ਨਮੂਨਾ ਹੈ। ਇਹ ਗਠਜੋੜ ਦੋਹਾਂ ਪਾਰਟੀਆਂ ਦੀ ਮਜ਼ਬੂਰੀ ਦੀ ਮੂੰਹ ਬੋਲਦੀ ਤਸਵੀਰ ਵੀ ਪੇਸ਼ ਕਰਦਾ ਹੈ। ਸਿਆਸਤ ਮੌਕਾ ਪ੍ਰਸਤੀ ਦੀ ਖੇਡ ਹੀ ਬਣਕੇ ਰਹਿ ਗਈ ਹੈ।...
View Article2022 ਪੰਜਾਬ ਚੋਣਾਂ: ਵੱਖ-ਵੱਖ ਪਾਰਟੀਆਂ ਦੀ ਸਥਿਤੀ
2022 ਦੀਆਂ ਪੰਜਾਬ ਚੋਣਾਂ ਫਰਵਰੀ ਜਾਂ ਮਾਰਚ ਵਿਚ ਹੋਣਗੀਆਂ। ਕੇਵਲ 8 ਮਹੀਨੇ ਬਾਕੀ ਹਨ। ਭਾਵੇਂ ਮੀਡੀਆ ਦਾ ਬਹੁਤਾ ਧਿਆਨ ਕੋਰੋਨਾ ਸੰਕਟ ਵੱਲ ਲੱਗਾ ਹੋਇਆ ਹੈ, ਫਿਰ ਵੀ ਇਨ੍ਹਾਂ ਚੋਣਾਂ ਦੇ ਪ੍ਰਸੰਗ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੀ ਸਥਿਤੀ ਸੰਬੰਧੀ...
View Article85 ਸਾਲ ਬਾਅਦ ਅਮਰੀਕਾ ਦੇ ਕਾਲੇ ਲੋਕ 19 ਜੂਨ ਨੂੰ ਹੋਏ ਸੀ ਅਜਾਦ
ਬੀਤੇ ਬਾਰੇ ਸਿੱਖਣਾ ਸਾਡੇ ਵਰਤਮਾਨ ਨੂੰ ਸਮਝਣ ਵਿਚ ਸਹਾਇਤਾ ਕਰ ਸਕਦਾ ਹੈ। ਕਾਲੇ ਅਮਰੀਕਨ ਲੋਕਾਂ ਦੀ ਅਜਾਦੀ ਦੇ 166 ਸਾਲਾ ਦੇ ਜਸ਼ਨ ਮਨਾਉਣਾ, ਜੁਨੇਲ੍ਹਵੀਂ (ਜੂਨ ਦੀ 19ਵੀਂ) ਨੂੰ ਦੁਬਾਰਾ ਯਾਦ ਕਰਨਾ ਮਾਨਵਤਾ ਦਾ ਸਨਮਾਨ ਕਰਨਾ ਹੈ। ਸੰਯੁਕਤ ਰਾਜ...
View Articleਸੰਸਾਰ ਦੇ ਦਿਲਾਂ ਨੂੰ ਜਿੱਤਣ ਵਾਲੇ ਮਿਲਖਾ ਸਿੰਘ ਮੌਤ ਅੱਗੇ ਹਾਰ ਗਏ
ਸੰਸਾਰ ਦੇ ਉਭਰਦੇ ਨੌਜਵਾਨ ਖਿਡਾਰੀਆਂ ਦੇ ਪ੍ਰੇਰਨਾ ਸਰੋਤ ਉਡਣੇ ਸਿੱਖ ਦੇ ਤੌਰ ਤੇ ਜਾਣੇ ਜਾਣ ਵਾਲੇ ਮਿਲਖਾ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਵਾਲੀਵਾਲ ਕੌਮੀ ਖਿਡਾਰਨ ਆਪਣੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਦੀ ਮੌਤ ਤੋਂ ਮਹਿਜ਼ 5 ਦਿਨ...
View Articleਸ਼ਹੀਦ ਜਨਰਲ ਭਾਈ ਸੁਬੇਗ ਸਿੰਘ ਜੀ ਦੇ ਪਿੰਡ ਖਿਆਲੇ ਦਾ ਇਤਿਹਾਸਕ ਪਿਛੋਕੜ
ਸ਼ਹੀਦ ਜਨਰਲ ਭਾਈ ਸੁਬੇਗ ਸਿੰਘ ਜੀ, ਸਿੱਖ ਕੌਮ ਦਾ ਉਹ ਅਜ਼ੀਮ ਨਾਇਕ ਜੋ ਇਕ ਆਮ ਪੇਂਡੂ ਦੇ ਪੱਧਰ ਤੋਂ ਉੱਠ ਕੇ ਭਾਰਤੀ ਫ਼ੌਜ ਵਿਚ ਜਰਨੈਲ ਦੇ ਅਹੁਦੇ ਉੱਤੇ ਪਹੁੰਚਿਆ ਅਤੇ ਕੌਮੀ ਫ਼ਰਜ਼ ਨਿਭਾਉਣ ਦਾ ਸੱਦਾ ਆਉਣ ’ਤੇ ਸਕੂਨ ਦੀ ਜ਼ਿੰਦਗੀ ਗੁਜ਼ਾਰਨ ਦੀਆਂ...
View Articleਦਿੱਲੀ ਸਿੱਖ ਗੁਰੂਦੁਆਰਾ ਐਕਟ 1971 ‘ਤੇ ਨਿਯਮਾਂ ‘ਚ ਹੋਈਆਂ ਸੋਧਾਂ ‘ਤੇ ਇਕ ਨਜ਼ਰ
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਦਿੱਲ਼ੀ ਸਿੱਖ ਗੁਰੂਦੁਆਰਾ ਐਕਟ, 1971 ਦੀ ਧਾਰਾ 3 ਦੇ ਤਹਿਤ 28 ਅਪ੍ਰੈਲ,1975 ਨੂੰ ਹੋਇਆ ਸੀ, ਜਿਸ ਦਾ ਮੁੱਖ ਮਨੋਰਥ ਦਿੱਲ਼ੀ ਦੇ ਗੁਰੂਦੁਆਰਿਆਂ ਅਤੇ ਇਨ੍ਹਾਂ ਦੀ ਜਾਇਦਾਦਾਂ ਦੀ ਸੇਵਾ-ਸੰਭਾਲ ਕਰਨਾ...
View Articleਟੋਕੀਓ ਓਲੰਪਿਕ ਖੇਡਾਂ 2021 ਪੰਜਾਬ ਦੇ ਖਿਡਾਰੀਆਂ ਦਾ ਜੇਤੂ ਤਗ਼ਮਿਆਂ ਵਿੱਚ ਕਿੰਨਾ ਕੁ...
ਟੋਕੀਓ ਓਲੰਪਿਕ ਖੇਡਾਂ ਜੋ 23 ਜੁਲਾਈ ਤੋਂ 8 ਅਗਸਤ ਤੱਕ ਜਾਪਾਨ ਦੇ ਸ਼ਹਿਰ ਟੋਕੀਓ ਵਿਖੇ ਹੋ ਰਹੀਆਂ ਹਨ ਉਸ ਵਾਸਤੇ ਭਾਰਤ ਦਾ 190 ਮੈਂਬਰੀ ਵਫ਼ਦ ਜਿਸ ਵਿੱਚ 125 ਦੇ ਕਰੀਬ ਅਥਲੀਟ ਹੋਣਗੇ ਵਿੱਚ ਹਿੱਸਾ ਲੈਣਗੇ ।ਟੋਕੀਓ ਓਲੰਪਿਕ ਖੇਡਾਂ 2021 ਵਿੱਚ...
View Articleਕੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਸਿਆਸਤ ਵਿੱਚ ਆਉਣਾ ਜ਼ਾਇਜ ਹੈ?
ਸਿਆਸਤ ਨੂੰ ਸ਼ਤਰੰਜ ਦੀ ਖੇਡ ਕਿਹਾ ਜਾਂਦਾ ਹੈ, ਇਸ ਤੋਂ ਇਲਾਵਾ ਸਿਆਸਤ ਬਾਰੇ ਹੋਰ ਵੀ ਬਹੁਤ ਸਾਰੀਆਂ ਧਾਰਨਾਵਾਂ ਬਣੀਆਂ ਹੋਈਆਂ ਹਨ। ਸਿਆਸਤ ਖਾਸ ਤੌਰ ਤੇ ਭਾਰਤ ਵਿੱਚ ਬਹੁਤ ਬਦਨਾਮ ਹੋ ਚੁੱਕੀ ਹੈ ਕਿਉਂਕਿ ਕੁੱਝ ਕੁ ਸਿਆਸਤਦਾਨਾ ਨੇ ਪਰਜਾਤੰਤਰ ਦੀ...
View Articleਅਫਗਾਨਿਸਤਾਨ ਵਿੱਚੋਂ ਫੌਜਾਂ ਵਾਪਸ ਬੁਲਾ ਅਮਰੀਕਾ ਨੇ, ਰੂਸ ਵਾਲਾ ਕੰਮ ਕੀਤਾ
ਅਫਗਾਨਿਸਤਾਨ ਵਿੱਚ ਰਾਸ਼ਟਰਪਤੀ ਦੀ ਚੋਣ 2 ਸਤੰਬਰ, 2019 ਨੂੰ ਹੋਈ ਸੀ, ਅਸ਼ਰਫ ਗਨੀ ਨੇ ਮੁਢਲੇ ਨਤੀਜਿਆਂ ‘ਤੇ ਚੋਣ ਲੜਨ ਵਾਲੇ ਅਬਦੁੱਲਾ’ ਤੇ ਥੋੜ੍ਹੇ ਜਿਹੇ ਫਰਕ ਨਾਲ ਚੁਣੇ ਗਏ ਸਨ। ਜਦੋਂ ਫਰਵਰੀ 2020 ਵਿਚ ਅੰਤਮ ਨਤੀਜੇ ਜਾਰੀ ਕੀਤੇ ਗਏ, ਅਬਦੁੱਲਾ...
View Articleਅਲਵਿਦਾ ! ਇਨਸਾਨੀਅਤ ਦੇ ਪ੍ਰਤੀਕ ਡਾ ਰਣਬੀਰ ਸਿੰਘ ਸਰਾਓ
ਇਸ ਸੰਸਾਰ ਵਿੱਚ ਅਨੇਕਾਂ ਇਨਸਾਨ ਆਉਂਦੇ ਹਨ ਅਤੇ ਆਪੋ ਆਪਣਾ ਜੀਵਨ ਬਸਰ ਕਰਕੇ ਪਰਿਵਾਰਿਕ ਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਉਪਰੰਤ ਇਸ ਸੰਸਾਰ ਤੋਂ ਰੁਖਸਤ ਹੋ ਜਾਂਦੇ ਹਨ। ਇਹ ਇਕ ਸਰਕਲ ਹੈ, ਜਿਹੜਾ ਸਦੀਆਂ ਤੋਂ ਲਗਾਤਾਰ ਚਲਦਾ ਆ ਰਿਹਾ ਹੈ। ਇਨ੍ਹਾਂ...
View Articleਦਿੱਲੀ ਸਿੱਖ ਗੁਰੁਦੁਆਰਾ ਪ੍ਰਬੰਧਕ ਕਮੇਟੀ ‘ਚ ਮਾੜ੍ਹਾ ਪ੍ਰਬੰਧ ਕਿਉਂ ?
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਪਾਰਲੀਆਮੈਂਟ ਰਾਹੀ ਪਾਸ ਕੀਤੇ ‘ਦਿੱਲੀ ਸਿੱਖ ਗੁਰੂਦੁਆਰਾ ਐਕਟ 1971’ ਦੇ ਤਹਿਤ ਕੀਤਾ ਗਿਆ ਸੀ, ਜਿਸਦਾ ਮੁੱਖ ਮਨੋਰਥ ਦਿੱਲੀ ਦੇ ਗੁਰੂਦੁਆਰਿਆਂ ‘ਤੇ ਉਨ੍ਹਾਂ ਦੀ ਜਾਇਦਾਦਾਂ ਦੀ ਸੇਵਾ-ਸੰਭਾਲ ਕਰਨਾ...
View Articleਕਿਸਾਨੀਅਤ ਦਾ ਰਿਸ਼ਤਾ
ਕਿਸੇ ਥਾਂ ਨੂੰ ਭਾਗ ਹੁੰਦੇ ਹਨ ਕਿ ਉੱਥੇ ਸਦਾ ਹੀ ਰੌਣਕਾਂ ਲੱਗੀਆਂ ਰਹਿੰਦੀਆਂ ਹਨ। ਜਦੋਂ ਦਾ ਪਿਛਲੇ ਚਾਰ ਕੁ ਸਾਲਾਂ ਦਾ ਆਹ ਸੰਤਰਿਆਂ ਵਾਲਾ ਬਾਗ਼ ਲਿਆ ਉਸ ਦਿਨ ਤੋਂ ਲੈ ਕੇ ਅੱਜ ਤੱਕ ਸ਼ਾਇਦ ਹੀ ਕੋਈ ਵੇਲਾ ਹੋਵੇ ਜਦੋਂ ਮੈਂ ਇੱਥੇ ਹੋਵਾਂ ਤੇ...
View Article