Quantcast
Channel: Punjab News - Quami Ekta Punjabi Newspaper (ਕੌਮੀ ਏਕਤਾ) »ਲੇਖ
Browsing all 723 articles
Browse latest View live

Image may be NSFW.
Clik here to view.

ਓਲੰਪਿਕ ਖੇਡਾਂ ਦੇ 125 ਸਾਲਾ ਦੇ ਇਤਿਹਾਸ ਦਾ ਲੇਖਾ ਜੋਖਾ

ਓਲੰਪਿਕ ਖੇਡਾਂ ਦੇ ਇਤਿਹਾਸ ਦੀ ਸ਼ੁਰੂਆਤ 1896 ਵਿੱਚ  ਗ੍ਰੀਸ ਏਥਨਜ਼ ਤੋਂ ਹੋਈ , ਹੁਣ ਤਕ ਓਲੰਪਿਕ ਖੇਡਣ ਦੇ ਕੁੱਲ  31 ਐਡੀਸ਼ਨ ਹੋ ਚੁੱਕੇ ਹਨ ਜਿਨ੍ਹਾਂ ਵਿੱਚੋਂ  ਦੁਨੀਆਂ ਦੀਆਂ  2 ਵੱਡੀਆਂ ਲੜਾਈਆਂ ਕਾਰਨ  1916, 1940, 1944 ਦੀਆਂ  ਓਲੰਪਿਕ...

View Article


ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ

ਆਖ਼ਿਰਕਾਰ ਲੰਬੀ ਜਦੋਜਹਿਦ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਹਥਿਆਉਣ ਵਿੱਚ ਸਫਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਟਕਸਾਲੀ ਪਰਿਵਾਰਾਂ ਨੇ ਉਸਦੇ ਰਾਹ ਵਿੱਚ ਰੋੜੇ ਅਟਕਾਉਣ ਵਿੱਚ ਕੋਈ...

View Article


ਲੁਕੋਓ ਕਿਉਂ?

ਜਦੋਂ ਤੋਂ ਕਰੋਨਾ ਨੇ ਯੌਰਪ ਵਿੱਚ ਦਸਤਕ ਦਿੱਤੀ ਹੈ।ਲੋਕਾਂ ਦੇ ਚਿਹਰਿਆਂ ਤੇ ਉਦਾਸੀ ਦੇ ਬੱਦਲ ਛਾਏ ਹੋਏ ਹਨ।ਸੋਚਾਂ ਦੇ ਆਲਮ ਵਿੱਚ ਡੁੱਬੇ ਹੋਏ ਲੋਕ ਮਜ਼ਬੂਰੀ ਵੱਸ ਹੱਸਦੇ ਨਜ਼ਰ ਆਉਦੇ ਹਨ।ਕਿਸੇ ਲਿਖਾਰੀ ਨੇ ਸੱਚ ਹੀ ਕਿਹਾ ਹੈ,ਕਿ ਮੁਸੀਬਤ ਹੌਸਲੇ ਤੋਂ...

View Article

ਟੋਕੀਓ ਉਲੰਪਿਕ ਖੇਡਾਂ : ਟੈਲੀਵਿਜ਼ਨ ਦੀ ਬੱਲੇ ਬੱਲੇ

ਉਦਘਾਟਨੀ ਸਮਾਰੋਹ ਸਮੇਂ ਟੋਕੀਓ ਦੇ 80 ਹਜ਼ਾਰ ਦਰਸ਼ਕਾਂ ਦੀ ਸਮਰੱਥਾ ਵਾਲੇ ਨੈਸ਼ਨਲ ਸਟੇਡੀਅਮ ਵਿਚ ਕੇਵਲ 6000 ਲੋਕ ਮੌਜੂਦ ਸਨ। ਇਨ੍ਹਾਂ ਵਿਚ ਭਾਰਤ ਦੇ 26 ਖਿਡਾਰੀ ਤੇ ਅਧਿਕਾਰੀ ਸ਼ਾਮਲ ਸਨ। ਟੋਕੀਓ ਵਿਚ ਮੌਜੂਦ ਖਿਡਾਰੀਆਂ ਅਤੇ ਸਥਾਨਕ ਲੋਕਾਂ ਨੇ ਦੁਨੀਆਂ...

View Article

ਵਿਦਿਆਰਥੀ ਜੀਵਨ ਵਿਚ ਮਾਨਸਿਕ ਸਮੱਸਿਆਵਾਂ ਅਤੇ ਉਹਨਾਂ ਦੇ ਹੱਲ

ਵਿਦਿਆਰਥੀ ਜੀਵਨ ਜਿਥੇ ਅਨੇਕਾਂ ਸੰਭਾਵਨਾਵਾਂ ਭਰਪੂਰ ਹੁੰਦਾ ਹੈ, ਉਥੇ ਨਾਲ ਹੀ ਇਸ ਵਿਚ ਬਹੁਤ ਸਾਰੀਆਂ ਚੁਣੌਤੀਆਂ ਵੀ ਮੌਜੂਦ ਰਹਿੰਦੀਆਂ ਹਨ। ਸਮਸਿਆਵਾਂ ਨਾਲ ਜੂਝਨਾ ਮਨੁੱਖੀ ਤਬੀਅਤ ਦਾ ਹਿੱਸਾ ਹੈ। ਇਸ ਨਾਲ ਮਨੁੱਖ ਮਜ਼ਬੂਤ ਬਣਦਾ ਹੈ। ਵਿਦਿਆਰਥੀ ਜੀਵਨ...

View Article


1947 ਭਾਰਤ –ਪਾਕ ਬੰਟਵਾਰੇ ਦੇ ਸਮੇਂ ਭਾਰਤ

1947 ਭਾਰਤ – ਪਾਕ ਬੰਟਵਾਰੇ  ਦੇ ਸਮੇਂ   ਭਾਰਤ – ਪਾਕ  ਦੇ ਨਾਲ ਨਾਲ ਪੰਜਾਬ ਵੀ ਦੋ ਹਿਸਿਆਂ ਵਿੱਚ ਵੰਡਿਆ  ਗਿਆ ਪੱਛਮ ਪੰਜਾਬ ਪਾਕਿਸਤਾਨ ਦਾ ਅਤੇ ਪੂਰਵੀ ਪਾਕਿਸਤਾਨ ਭਾਰਤ ਦਾ ਹਿੱਸਾ ਬੰਨ ਗਿਆ ਜਿਆਦਾਤਰ ਆਰਟਿਸਟ ਅਤੇ ਡਾਇਰੇਕਟਰ ਮੁਸਲਮਾਨ ਹੋਣ  ਦੇ...

View Article

ਨਸ਼ਿਆਂ ਦੇ ਕਾਰੋਬਾਰੀਆਂ ਨੇ ਕੈਨੇਡਾ ਵਿੱਚ ਪੰਜਾਬੀਆਂ ਦਾ ਅਕਸ ਖ਼ਰਾਬ ਕੀਤਾ

ਪੰਜਾਬ ਦੀ ਨੌਜਵਾਨੀ ਪਿਛਲੇ 15 ਸਾਲਾਂ ਤੋਂ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੀ ਹੈ। ਇਸ ਹਾਲਤ ਵਿੱਚੋਂ ਨਿਕਲਣ ਦੀ ਕੋਈ ਆਸ ਵੀ ਬੱਝ ਨਹੀਂ ਰਹੀ। ਇਸ ਲਈ ਮਾਪਿਆਂ ਨੇ ਆਪਣੇ ਜਿਗਰ ਦੇ ਟਕੜੇ ਬੱਚਿਆਂ ਦੇ ਭਵਿਖ ਨੂੰ ਬਚਾਉਣ ਲਈ ਉਨ੍ਹਾਂ ਨੂੰ ਪਰਵਾਸ ਵਿੱਚ...

View Article

ਪੰਜਾਬੀ ਨੌਜਵਾਨੋ ਵਾਸਤਾ ਰੱਬ ਦਾ, ਸਿਆਣੇ ਬਣੋ

“ਇੱਕ ਹੋਰ ਕਿਸੇ ਮਾਂ ਦਾ ਪੁੱਤ ਤੁਰ ਗਿਆ” ਪੰਜਾਬ ਵਿੱਚ ਦਿਨ ਦਿਹਾੜੇ ਕਤਲ ਦੀਆਂ ਖ਼ਬਰਾਂ, ਗੈਂਗਵਾਰ ਤੇ ਫਿਰ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਸਿਲਸਿਲਾ ਪਤਾ ਹੀ ਨੀ ਲੱਗਾ ਕਦੋਂ ਸ਼ੁਰੂ ਹੋ ਗਿਆ ਪਰ ਅੱਜ ਜੋ ਹਾਲਾਤ ਬਣ ਗਏ, ਓੁਹ ਬਹੁਤ ਹੀ ਖ਼ਤਰਨਾਕ ਹਨ।...

View Article


Image may be NSFW.
Clik here to view.

ਪੂਨਾ ਦੀ ਯਰਵਦਾ ਜੇਲ੍ਹ ਨਵਾਂ ‘ਟੂਰਿਜ਼ਮ ਸਪੌਟ’

ਇਸ ਸਾਲ 26 ਜਨਵਰੀ, 2021 ਨੂੰ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ (ਵੀਡੀਓ ਕਾਨਫਰੰਸਿੰਗ ਰਾਹੀਂ) ਅਤੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਯਰਵਦਾ ਕੇਂਦਰੀ ਜੇਲ੍ਹ ਵਿੱਚ ‘ਜੇਲ੍ਹ ਟੂਰਿਜ਼ਮ’ ਦਾ ਉਦਘਾਟਨ ਕੀਤਾ।...

View Article


ਪੰਜਾਬ ਕਾਂਗਰਸ ਖ਼ਾਨਾਜ਼ੰਗੀ ਦਾ ਇਤਿਹਾਸ ਦੁਹਰਾ ਰਹੀ ਹੈ

ਪੰਜਾਬ ਪ੍ਰਦੇਸ਼ ਕਾਂਗਰਸ ਖ਼ਾਨਾਜ਼ੰਗੀ ਦਾ ਇਤਿਹਾਸ ਦੁਹਰਾ ਰਹੀ ਹੈ। ਪੰਜਾਬ ਦੇ ਕਾਂਗਰਸੀਆਂ ਦਾ ਕੁਰਸੀ ਯੁੱਧ ਇਸ ਸਮੇਂ ਚਰਮ ਸੀਮਾ ਤੇ ਪਹੁੰਚ ਗਿਆ ਹੈ। ਪੰਜਾਬੀ ਅਤੇ ਪੰਜਾਬ ਦਾ ਵਿਕਾਸ ਜਾਵੇ ਢੱਠੇ ਖੂਹ ਵਿੱਚ। ਉਨ੍ਹਾਂ ਨੂੰ ਤਾਂ ਕੁਰਸੀ ਚਾਹੀਦੀ ਹੈ। ਉਹ...

View Article

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ‘ਤੇ ਇਕ ਨਜਰ!

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਰ 4 ਸਾਲ ਬਾਅਦ ਹੋਣ ਵਾਲੀਆਂ ਆਮ ਚੋਣਾਂ ਕੋਵਿਡ-19 ਮਹਾਮਾਰੀ ਦੇ ਚਲਦੇ ਬਾਰ-ਬਾਰ ਮੁਲਤਵੀ ਹੋਣ ਤੌਂ ਬਾਅਦ ਆਖਿਰਕਾਰ ਬੀਤੇ 22 ਅਗਸਤ ਨੂੰ ਨੇਪਰੇ ਚੱੜ੍ਹ ਹੀ ਗਈਆ ‘ਤੇ ਚੋਣ ਨਤੀਜੇ ਵੀ 25 ਅਗਸਤ ਨੂੰ...

View Article

Image may be NSFW.
Clik here to view.

ਬਰਸੀ ‘ਤੇ ਵਿਸ਼ੇਸ਼, ਇੱਕ ਸੀ ਰਾਜਕੁਮਾਰੀ….

ਰਾਜਕੁਮਾਰੀ ਡਿਆਨਾ ਦੀ ਇੱਕ ਅਜੀਬ ਅਤੇ ਅਧੂਰੀ ਕਹਾਣੀ ਹੈ, ਜੋ ਮੇਰੇ ਅੰਦਾਜ਼ੇ ਅਨੁਸਾਰ ਕਦੇ ਵੀ ਸੰਪੂਰਨ ਨਹੀਂ ਹੋ ਸਕੇਗੀ। ਉਸ ਦੀ ਨਿੱਕੀ ਜਿਹੀ ਜ਼ਿੰਦਗੀ ਵਿੱਚ ਬੜੀਆਂ ਭਿਆਨਕ ਹਵਾਵਾਂ ਵਗੀਆਂ ਅਤੇ ਕਈ ਖ਼ੌਫ਼ਨਾਕ ਝੱਖੜ ਝੁੱਲੇ। ਪਰ ਫਿਰ ਵੀ ਉਹ ਕਤਰਾ-ਕਤਰਾ...

View Article

Image may be NSFW.
Clik here to view.

ਕਰਨਾਲ ਕੋਲ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਜ਼ਾਲਮਾਨਾ ਹਮਲਾ

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਦੀ ਕਠਪੁਤਲੀ ਮਨੋਹਰ ਲਾਲ ਖੱਟਰ ਦੀ ਹਰਿਆਣਾ ਸਰਕਾਰ ਨੇ ਸ਼ਾਂਤਮਈ ਵਿਰੋਧ ਕਰਨ ਲਈ ਕਰਨਾਲ ਕੋਲ ਬਸਤਾੜਾ ਪਲਾਜ਼ਾ ‘ਤੇ ਇਕੱਠੇ ਹੋਏ ਕਿਸਾਨਾ ‘ਤੇ ਕਾਤਲਾਨਾ ਹਮਲਾ ਕਰਕੇ ਕਰਨਾਲ ਜਿਲ੍ਹੇ ਦੇ ਰਾਏਪੁਰ ਜਟਾਨਾ ਪਿੰਡ ਦੇ...

View Article


ਅਫ਼ਗਾਨਿਸਤਾਨ ਵਿਚ ਮੀਡੀਆ ਦੀ ਸਥਿਤੀ?

1996-2001 ਦੌਰਾਨ ਤਾਲਿਬਾਨ ਨੇ ਟੈਲੀਵਿਜ਼ਨ ਅਤੇ ਸੰਗੀਤ ʼਤੇ ਪਾਬੰਦੀ ਲਗਾ ਦਿੱਤੀ ਸੀ। ਹੁਣ ਵੀ ਹਾਲਾਤ ਅਜਿਹੇ ਹੀ ਬਣ ਰਹੇ ਹਨ। ਲੜਕੀਆਂ ਨੂੰ ਬਤੌਰ ਐਂਕਰ ਕੰਮ ਕਰਨ ਤੋਂ ਰੋਕਿਆ ਜਾ ਰਿਹਾ ਹੈ। ਰੇਡੀਓ, ਟੀ.ਵੀ. ਐਂਕਰ ਸ਼ਬਨਮ ਖਾਨ ਅਤੇ ਪੱਤਰਕਾਰ ਖਦੀਜਾ...

View Article

ਅਮਰੀਕਨ ਫ਼ੌਜ ਅਫ਼ਗਾਨਿਸਤਾਨ ‘ਚੋਂ ਕਿਉਂ ਭੱਜੀ??

ਸੋਵੀਅਤ ਯੂਨੀਅਨ ਦੇ ਅਫ਼ਗਾਨਿਸਤਾਨ ਵਿੱਚ ‘ਘੁਸਣ’ ਤੋਂ ਪਹਿਲਾਂ ਅਫ਼ਗਾਨਿਸਤਾਨ ਇੱਕ ਅਮੀਰ ਅਤੇ ਖ਼ੁਸ਼ਹਾਲ ਮੁਲਕ ਸੀ। ਸ਼ਾਇਦ ਕੋਈ ਇਸ ਗੱਲ ਤੋਂ ਅਣਭਿੱਜ ਹੋਵੇ ਕਿ ਅਫ਼ਗਾਨਿਸਤਾਨ ਵਿੱਚ 1400 ਤੋਂ ਜ਼ਿਆਦਾ ਖਣਿੱਜ ਖੇਤਰ ਹਨ, ਜਿੰਨ੍ਹਾਂ ਵਿੱਚ ਬਰੇਟ, ਕ੍ਰੋਮਾਈਟ,...

View Article


ਕਈ ਜੀਵ ਬਿਮਾਰ ਹੋਣ ਉੱਤੇ ਸਮਾਜਿਕ ਦੂਰੀਆਂ ਬਣਾਉਂਦੇ ਹਨ

ਹਰ ਵਿਅਕਤੀ ਬਿਮਾਰੀ ਤੋਂ ਬਚਣ ਲਈ ਹਰ ਉਪਰਾਲੇ ਕਰਦਾ ਹੈ। ਬਿਮਾਰੀ ਲੱਗਣ ਦੇ ਕਈ ਕਾਰਨ ਹੁੰਦੇ ਹਨ। ਉਨਾਂ ਵਿੱਚੋਂ ਇਕ ਵੱਡਾ ਕਾਰਨ ਰੋਗੀ ਵਿਅਕਤੀ ਦੇ ਸੰਪਰਕ ਵਿਚ ਆਉਣਾ ਹੈ, ਜਦੋਂ ਕੋਈ ਰੋਗੀ ਵਿਅਕਤੀ ਖੰਘ ਜਾਂ ਨਿੱਛ ਮਾਰਦਾ ਹੈ ਤਦ ਉਹ ਹਜ਼ਾਰਾਂ ਦੀ...

View Article

Image may be NSFW.
Clik here to view.

ਮੁਜ਼ੱਫ਼ਰਨਗਰ ਮਹਾਂ ਪੰਚਾਇਤ ਨੇ ਕੀਤੀ ਸਰਕਾਰ ਦੀ ਨੀਂਦ ਹਰਾਮ

ਮੁਜ਼ੱਫ਼ਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਯੋਜਤ ਕੀਤੀ ਗਈ ਮਹਾਂ ਪੰਚਾਇਤ ਵਿੱਚ ਸ਼ਾਮਲ ਮਾਨਵਤਾ ਦੇ ਸਮੁੰਦਰ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈ। ਸਾਰਾ ਮੁਜ਼ੱਫ਼ਰਨਗਰ ਸ਼ਹਿਰ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਿਆ ਸੀ। ਸ਼ਹਿਰ ਦੀ ਹਰ...

View Article


ਸੁਪਰੀਮ ਕੋਰਟ ਵੱਲੋਂ ਮੀਡੀਆ ਦੇ ਇਕ ਵਰਗ ਦੀ ਖਿਚਾਈ

ਸੁਪਰੀਮ ਕੋਰਟ ਨੇ ਮੀਡੀਆ ਅਤੇ ਸਰਕਾਰ ਨਾਲ ਨਰਾਜ਼ਗੀ ਪ੍ਰਗਟਾਉਂਦਿਆਂ ਸਖ਼ਤ ਟਿੱਪਣੀਆਂ ਕੀਤੀਆਂ ਹਨ। ਭਾਰਤੀ ਮੀਡੀਆ ਦਾ ਇਕ ਵਰਗ ਹਰੇਕ ਘਟਨਾ ਹਰੇਕ ਖ਼ਬਰ ਨੂੰ ਫ਼ਿਰਕੂ ਰੰਗ ਦੇ ਕੇ ਪੇਸ਼ ਕਰ ਰਿਹਾ ਹੈ ਅਤੇ ਨਿਯਮ ਕਾਨੂੰਨ ਹੋਣ ਦੇ ਬਾਵਜੂਦ ਸਰਕਾਰ ਕੁਝ ਨਹੀਂ...

View Article

ਸੈਕੂਲਰਇਜ਼ਮ ਇੱਕ ਪੂਰਨਨਿਰਪੱਖਤਾ

ਸੈਕੂਲਰਇਜ਼ਮ ਮਾਨਵ ਅਜਾਦੀ ਦਾ ਸੰਪੂਰਨ ਸਿਧਾਂਤ ਹੈ, ਇਸ ਨੂੰ ਮਾਨਵਤਾਵਾਦ ਵੀ ਕਿਹਾ ਜਾਂਦਾ ਹੈ। ਸੈਕੂਲਰਇਜ਼ਮ ਸ਼ਬਦ ਦੀ ਵਿਆਖਿਆ ਕਰਦੇ ਇਸ ਦਾ ਮਤਲਵ ਆਮ ਤੌਰ ਤੇ ਧਰਮ ਨਿਰਪੱਖਤਾ ਤੋਂ ਹੀ ਲਿਆ ਜਾਂਦਾ ਹੈ। ਸੈਕੂਲਰਇਜ਼ਮ ਇੱਕ ਕੁਦਰਤੀ ਅਤੇ ਨਿਰਪੱਖਤਾ ਦੇ...

View Article

ਕਾਂਗਰਸ ਹਾਈ ਕਮਾਂਡ ਹਮੇਸ਼ਾ ਆਪਣੇ ਪੈਰਾਂ ‘ਤੇ ਕੁਹਾੜਾ ਮਾਰਦੀ ਹੈ

ਕਾਂਗਰਸ ਹਾਈ ਕਮਾਂਡ ਹਮੇਸ਼ਾ ਨਵੇਂ ਫਾਰਮੂਲਿਆਂ ਅਨੁਸਾਰ ਕੰਮ ਕਰਦੀ ਰਹਿੰਦੀ ਹੈ, ਭਾਵੇਂ ਉਨ੍ਹਾਂ ਦੇ ਨਵੇਂ ਫਾਰਮੂਲੇ ਹਰ ਵਾਰੀ ਫ਼ੇਲ੍ਹ ਹੁੰਦੇ ਰਹੇ ਹਨ। ਇਸੇ ਤਰ੍ਹਾਂ ਜਦੋਂ ਵੀ ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀਆਂ ਦੇ ਵਿਰੁੱਧ ਹੋਈ ਬਗ਼ਾਬਤ ਤੋਂ...

View Article
Browsing all 723 articles
Browse latest View live


Latest Images