Quantcast
Channel: Punjab News - Quami Ekta Punjabi Newspaper (ਕੌਮੀ ਏਕਤਾ) »ਲੇਖ
Browsing all 725 articles
Browse latest View live

ਗੁਰਮਤਿ ਵਿਚਾਰਧਾਰਾ ਵਿਚ ਕਿਰਤ ਦਾ ਸੰਕਲਪ

ਅੱਜ ਦਾ ਯੁੱਗ ਤਕਨੀਕ ਦਾ ਯੁੱਗ ਹੈ। ਇਸ ਸਮੇਂ ਬਹੁਤ ਸਾਰੀਆਂ ਤਕਨੀਕੀ ਕਾਢਾਂ ਮਨੁੱਖੀ ਜੀਵਨ ਨੂੰ ਸੁਖਾਲਾ ਅਤੇ ਆਰਾਮਦਾਇਕ ਬਣਾ ਰਹੀਆਂ ਹਨ ਅਤੇ ਭੱਵਿਖ ਵਿਚ ਹੋਰ ਜਿ਼ਆਦਾ ਸੁਖਾਲਾ ਬਣਾਉਣ ਲਈ ਨਵੀਂਆਂ ਕਾਢਾਂ ਕੱਢੀਆਂ ਵੀ ਜਾ ਰਹੀਆਂ ਹਨ। ਅਜੋਕੇ ਦੌਰ...

View Article


ਮਾਸਿਕ ਧਰਮ ਪ੍ਰਬੰਧਨ – ਜਾਣਕਾਰੀ ਜ਼ਰੂਰੀ ਹੈ!

ਕੁਝ ਅਜਿਹੇ ਵਿਸ਼ੇ ਹਨ ਜਿਨ੍ਹਾਂ ਤੇ ਸਾਡੇ ਸਮਾਜ ਵਿੱਚ ਗੱਲਬਾਤ ਕਰਨਾ ਚੰਗਾ ਨਹੀਂ ਮੰਨ੍ਹਿਆਂ ਜਾਂਦਾ, ਸ਼ਰਮ ਦਾ ਵਿਸ਼ਾ ਮੰਨ੍ਹਿਆ ਜਾਂਦਾ ਹੈ ਅਤੇ ਸਕੂਲਾਂ ਵਿੱਚ ਵੀ ਅਧਿਆਪਕ ਸੰਬੰਧਤ ਵਿਸ਼ੇ ਤੋਂ ਪਾਸਾ ਹੀ ਵੱਟਦੇ ਨਜ਼ਰੀ ਪੈਂਦੇ ਹਨ। ਸਮੇਂ ਦਾ ਹਾਣੀ ਹੋਣ ਦੇ...

View Article


ਮਲੇਰੀਆ: ਕਾਰਨ, ਲੱਛਣ, ਇਲਾਜ ਅਤੇ ਰੋਕਥਾਮ

ਵਿਸ਼ਵ ਮਲੇਰੀਆ ਦਿਵਸ ਹਰ ਸਾਲ 25 ਅਪ੍ਰੈਲ ਨੂੰ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ, ਜਿਸਦਾ ਉਦੇਸ਼ ਮਲੇਰੀਆ ਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀ ਦੇ ਫੈਲਣ ਨੂੰ ਨਿਯੰਤਰਿਤ ਕਰਨ ਅਤੇ ਰੋਕਣ ਲਈ ਯਤਨਾਂ ਦੀ ਵਕਾਲਤ ਕਰਨਾ ਹੈ।...

View Article

Image may be NSFW.
Clik here to view.

ਰੇਹੜੀ ਤੇ ਦਿਸਦਾ ਹਰ ਲਿਸ਼ਕਦਾ ਅੰਬ ਤੰਦਰੁਸਤੀ ਨਹੀਂ ਦੇ ਸਕਦਾ

ਫਲਾਂ ਦੇ ਰਾਜੇ ਅੰਬ ਦਾ ਨਾਮ ਸੁਣਦੇ ਹੀ ਗਰਮੀਆਂ ਵਿਚ ਮੂੰਹ ਵਿੱਚ ਪਾਣੀ ਆ ਜਾਂਦਾ ਹੈ। ਇਹ ਗਰਮੀਆ ਦਾ ਫਲ ਹੈ ਜਿਵੇਂ ਗਰਮੀ ਪੈਣੀ ਸ਼ੁਰੂ ਹੁੰਦੀ ਹੈ ਇਸਦੀ ਦਸਤਕ ਆਮਦ ਬਾਜ਼ਾਰਾਂ ਵਿਚ ਹੋ ਜਾਂਦੀ ਹੈ। ਦੁਕਾਨਾਂ ਰੇਹੜੀਆਂ ਤੇ ਸੁਹਣੇ ਸੁਹਣੇ ਲਿਸ਼ਕਦੇ...

View Article

Image may be NSFW.
Clik here to view.

ਗਿਆਨੀ ਜ਼ੈਲ ਸਿੰਘ ਨੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਕਿਉਂ ਨਾ ਦਿੱਤਾ?

ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖਾਂ ਦੇ ਦਿਮਾਗ ਵਿੱਚ ਇਕ ਸਵਾਲ ਵਾਰ ਵਾਰ ਦਸਤਕ ਦੇ ਰਿਹਾ ਹੈ ਕਿ ਗਿਆਨੀ ਜ਼ੈਲ ਸਿੰਘ ਸਿੱਖੀ ਵਿਚਾਰਧਾਰਾ ਨੂੰ ਪ੍ਰਣਾਏ ਹੋਣ ਦੇ ਬਾਵਜੂਦ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਬਲਿਊ ਸਟਾਰ ਅਪ੍ਰੇਸ਼ਨ, ਦਿੱਲੀ ਅਤੇ ਦੇਸ਼ ਦੇ ਹੋਰ...

View Article


ਘਿਰਣਾ ਬਨਾਮ ’ਮਸੀਹਾ’

ਅੱਜ ਤੋਂ 39 ਵਰ੍ਹੇ ਪਹਿਲਾਂ ਵਰਤਾਏ ਗਏ ਵੱਡੇ ਦੁਖਾਂਤ ਸਾਕਾ ਨੀਲਾ ਤਾਰਾ ਦੀ ਹਰ ਸਾਲ ਜਦੋਂ ਵੀ ਬਰਸੀ ਆਉਂਦੀ ਹੈ ਤਾਂ ਸਿੱਖ ਕੌਮ ਦੇ ਹਿਰਦੇ ’ਚ ਚੀਸਾਂ ਉੱਠ ਖੜ੍ਹਦੀਆਂ ਹਨ। ਸਰਕਾਰ ਦਾ ਓਪਰੇਸ਼ਨ ਬਲੂ ਸਟਾਰ, ਪਰ ਸਿੱਖ ਕੌਮ ਲਈ ਤੀਜਾ ਘੱਲੂਘਾਰਾ,...

View Article

ਕੈਨੇਡਾ ’ਚ ਭਵਿੱਖ ਬਣਾਉਣ ਦੀ ਬਜਾਏ ਕਿਹੜੇ ਰਾਹ ਤੁਰ ਪਏ ਪੰਜਾਬੀ ਨੌਜਵਾਨ?

ਜਦਕਿ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਵਿਸ਼ਵ ਬੈਂਕ ਦੇ ਚੇਅਰਮੈਨ ਦੇ ਅਹੁਦੇ ਲਈ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਨੂੰ ਨਾਮਜ਼ਦ ਕਰਕੇ ਭਾਰਤੀਆਂ ਦਾ ਮਾਣ ਵਧਾਇਆ ਹੈ ਅਤੇ ਕੈਨੇਡਾ ਵਿਚ ਪ੍ਰਭਮੀਤ ਸਿੰਘ ਸਰਕਾਰੀਆ ਐੱਮ.ਪੀ.ਪੀ. ਇਕ ਕੈਨੇਡੀਅਨ ਵਕੀਲ...

View Article

Image may be NSFW.
Clik here to view.

ਦੇਸ਼ ਦਾ ਨਵਾਂ ਸੰਸਦ ਭਵਨ

21ਵੀਂ ਸਦੀ ਦੇ 23ਵੇਂ ਸਾਲ ’ਚ 21 ਰਾਜਨੀਤਕ ਪਾਰਟੀਆਂ ਦੇ ਬਾਈਕਾਟ ਦੌਰਾਨ ਨਵੇਂ ਸੰਸਦ ਭਵਨ ਦਾ ਉਦਘਾਟਨ ਸਰਵ-ਧਰਮ ਪ੍ਰਾਥਨਾ ਅਤੇ ਸਾਧੂ ਸੰਤਾਂ, ਵਿਦਵਾਨਾਂ ਦੇ ਮੰਤਰਲੂ-ਉਚਾਰਨ ਨਾਲ ਹੋ ਗਿਆ। ਇਹ ਦੇਸ਼ ਲਈ ਇੱਕ ਮਾਨ ਵਾਲੀ ਗੱਲ ਹੈ। ਪਾਰਟੀਆਂ ਨੇ...

View Article


ਮੌਜੂਦਾ ਖੇਤੀ ਨੂੰ ਲੋੜੀਂਦਾ ਮੋੜਾ, ਪੁਨਰ-ਜਨਕ ਖੇਤੀ!

ਸਮਾਂ ਆਪਣੀ ਚਾਲ ਚੱਲਦਾ ਜਾਂਦਾ ਹੈ, ਸੋ ਜ਼ਰੂਰੀ ਹੁੰਦਾ ਹੈ ਸਮੇਂ ਦੀ ਨਬਜ਼ ਨੂੰ ਪਛਾਣਦਿਆਂ ਸਮੇਂ ਦਾ ਹਾਣੀ ਹੋਣਾ ਅਤੇ ਲੋੜੀਂਦੇ ਬਦਲਾਅ ਨੂੰ ਅਪਣਾਉਣਾ। ਜੋ ਸਮੇਂ ਤੇ ਬਦਲਾਅ ਨੂੰ ਨਹੀਂ ਅਪਣਾਉਂਦੇ ਉਹ ਸਮੇਂ ਦੀ ਪ੍ਰਾਸੰਗਿਕਤਾ ਤੋਂ ਪਿਛੜ ਜਾਂਦੇ ਹਨ।...

View Article


ਇਤਿਹਾਸ ਦੇ ਪੰਨਿਆ ਤੋਂ ਇਕ ਨਾ ਭੁਲਣ ਵਾਲਾ ਮਹਾਨ ਜਰਨੈਲ- ਬਾਬਾ ਬੰਦਾ ਸਿੰਘ ਬਹਾਦਰ

ਕਲਗੀਧਰ ਪਾਤਿਸ਼ਹਾ ਗੁਰੂ ਗੋਬਿੰਦ ਸਿੰਘ ਜੀ ਨੇ ਜਾਬਰ ਹੁਕਮਰਾਨਾਂ ਵਲੋਂ ਗਰੀਬਾਂ,  ਨਿਤਾਣਿਆ,  ਤੇ ਦਬੇ ਕੁਚਲੇ ਲੋਕਾਂ ਨੂੰ ਸਮਾਨਤਾ ਤੇ ਨਿਆਂ ਦੀਵਾਣ ਲਈ  ਜਿਤਨੀਆ ਕੁਰਬਾਨੀਆ ਦਿਤੀਆ ਤੇ ਸੰਘਰਸ਼ ਕੀਤੇ ਉਸਦੀ  ਮਿਸਾਲ ਦੁਨਿਆ ਦੇ ਕਿਸੇ ਇਤਿਹਾਸ ਵਿਚ...

View Article

ਗੁਰਦੁਆਰਾ ਟਾਹਲਾ ਸਾਹਿਬ : ਸ਼ਹੀਦੀ ਅਸਥਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ

ਅਠਾਰ੍ਹਵੀਂ ਸਦੀ ਦੇ ਮੱਧ (1757 ਈ.) ਦੌਰਾਨ ਜੰਗ ਦੇ ਮੈਦਾਨ ਦਾ ਉਹ ਅਦਭੁਤ ਦ੍ਰਿਸ਼ ਸ਼ਾਇਦ ਹੀ ਦੁਨੀਆ ਨੇ ਪਹਿਲਾਂ ਕਦੇ ਦੇਖਿਆ ਜਾਂ ਸੁਣਿਆ ਹੋਵੇ। ਗੁਰੂ ਨਗਰੀ ਅੰਮ੍ਰਿਤਸਰ ਤੋਂ ਤਰਨ ਤਾਰਨ ਵਾਲੇ ਪਾਸੇ ਪਿੰਡ ਚੱਬਾ ਅਤੇ ਪਿੰਡ ਗੁਰੂਵਾਲੀ ਦੇ ਵਿਚਕਾਰ...

View Article

ਅਲਵਿਦਾ! ਰੌਂਸ਼ਨ ਦਿਮਾਗ ਵਿਦਵਾਨ ਸਿਆਸਤਦਾਨ ਬੀਰ ਦਵਿੰਦਰ ਸਿੰਘ

ਸ੍ਰ.ਬੀਰ ਦਵਿੰਦਰ ਸਿੰਘ ਕਿਸੇ ਸਿਆਸੀ ਨੇਤਾ ਦੇ ਘਨੇੜੇ ਚੜ੍ਹਕੇ ਸਿਆਸਤ ਵਿੱਚ ਨਹੀਂ ਆਇਆ ਸੀ, ਸਗੋਂ ਉਹ ਤਾਂ ਆਪਣੀ ਕਾਬਲੀਅਤ ਦੇ ਸਿਰ ‘ਤੇ ਸਿਆਸਤ ਵਿੱਚ ਆਇਆ ਸੀ। ਉਸ ਦੇ ਪਿਤਾ ਸ੍ਰ. ਪਿ੍ਰਤਪਾਲ ਸਿੰਘ ਪੁਲਿਸ ਵਿਭਾਗ ਵਿੱਚ ਨੌਕਰੀ ਕਰਦੇ ਸਨ। ਨੌਕਰੀ...

View Article

ਅੱਧੀ ਮੁਲਾਕਾਤ ਹੁੰਦੀਆਂ ਸਨ ਚਿੱਠੀਆਂ

ਸਿੱਖਿਆ ਦੇ ਪਸਾਰ ਨਾਲ ਚਿੱਠੀ ਭੇਜਣ ਦੀ ਰਫ਼ਤਾਰ ਵੀ ਵਧੀ। ਚਿੱਠੀਆਂ ਭੇਜਣ ਦਾ ਦੌਰ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ 20ਵੀਂ ਸਦੀ ਦੇ ਅੰਤ ਤਕ ਕਾਫੀ ਤੇਜ਼ੀ ਨਾਲ ਚੱਲਿਆ। ਚਿੱਠੀਆਂ ਵੰਡਣ ਲਈ ਸਰਕਾਰੀ ਤੌਰ ’ਤੇ ਡਾਕਖਾਨਿਆਂ ਦੀ ਸਥਾਪਨਾ ਕੀਤੀ ਗਈ।...

View Article


Image may be NSFW.
Clik here to view.

ਗੁਣਾਂ ਦੀ ਖਾਨ ਹੈ ਖਰਬੂਜ਼ਾ

ਗਰਮੀਆਂ ਵਿੱਚ ਕਈ ਤਰ੍ਹਾਂ ਦੇ ਫਲ ਮਾਰਕੀਟ ਵਿੱਚ ਵਿਕਣ ਲਈ ਆ ਜਾਂਦੇ ਹਨ। ਅੰਬ ਤਾਂ ਫਲਾਂ ਦਾ ਰਾਜਾ ਹੈ ਹੀ। ਪਰ ਜਿਵੇਂ ਜਿਵੇਂ ਗਰਮੀ ਵਧਦੀ ਹੈ ਕਈ ਹੋਰ ਕਿਸਮ ਦੇ ਫਲ ਵੀ ਲੋਕਾਂ ਦਾ ਮਨ ਲਲਚਾਉਣ ਲਗਦੇ ਹਨ।ਗਰਮੀ ਦੇ ਇਨ੍ਹਾਂ ਫਲਾਂ ਵਿੱਚ ਖਰਬੂਜ਼ੇੇ ਅਤੇ...

View Article

Image may be NSFW.
Clik here to view.

ਪੰਜਾਬ ਵਿੱਚ ਆਏ ਹੜ੍ਹ : ਸਰਕਾਰਾਂ ਦੀ ਯੋਜਨਬੰਦੀ ਦੀ ਅਣਗਹਿਲੀ ਦਾ ਸਬੂਤ

ਹੜ੍ਹਾਂ ਨਾਲ ਅੱਧਾ ਪੰਜਾਬ ਡੁੱਬਿਆ ਪਿਆ ਹੈ। ਪੰਜਾਬੀ ਹੜ੍ਹਾਂ ਦੇ ਪ੍ਰਕੋਪ ਕਾਰਨ ਘੋਰ ਸੰਕਟ ਵਿੱਚੋਂ ਗੁਜਰ ਰਹੇ ਹਨ। ਪੰਜਾਬ ਦੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਤਬਾਹ ਹੋ ਗਈਆਂ ਹਨ। ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਪਾਣੀ ਵੜ੍ਹ ਗਿਆ ਹੈ ਤੇ...

View Article


ਕੀ ਹੜ੍ਹ ਤੇ ਪਲਾਸਟਿਕ ਪ੍ਰਦੂਸ਼ਣ ਲਈ ਸਰਕਾਰਾਂ ਤੇ ਲੋਕ ਖੁਦ ਜਿਮੇਂਵਾਰ ਹਨ?

ਪਲਾਸਟਿਕ ਪ੍ਰਦੂਸ਼ਣ ਮਨੁੱਖੀ ਸਿਹਤ ‘ਤੇ ਕਈ ਤਰੀਕਿਆਂ ਨਾਲ ਮਾੜਾ ਪ੍ਰਭਾਵ ਪਾ ਰਿਹਾ ਹੈ। ਜਦੋਂ ਪਲਾਸਟਿਕ ਦਾ ਕੂੜਾ ਵਾਤਾਵਰਨ ਵਿੱਚ ਦਾਖਲ ਹੁੰਦਾ ਹੈ, ਤਾਂ ਇਹ ਮਾਈਕ੍ਰੋਪਲਾਸਟਿਕਸ ਨਾਮਕ ਛੋਟੇ ਕਣਾਂ ਚੂਰ- ਚੂਰ ਹੋ ਜਾਂਦਾ ਹੈ, ਜੋ ਖਾਣ ਵਾਲੀਆਂ ਚੀਜ਼ਾ...

View Article

ਸਮੇਂ ਦੀ ਕਾਣੀ ਵੰਡ

ਜਿੰਦਗੀ ਦੇ ਚਲਦੇ ਸਫ਼ਰ ਦੌਰਾਨ ਜਿਉ-ਜਿਉ ਸਮਾਂ ਲੰਘਦਾ ਜਾਂਦਾ ਹੈ ਉਸੇ ਤਰ੍ਹਾਂ ਜਿੰਦਗੀ ਨੂੰ ਜਿਉਣ ਦੇ ਢੰਗ ਤਰੀਕੇ ਅਤੇ ਆਪਸੀ ਰਿਸ਼ਤੇ ਪਿਆਰ ਮੁਹੱਬਤ ਦਿਲਾਂ ਦੀ ਆਪਸੀ ਸਾਂਝ ਘੱਟਦੀ ਜਾਂਦੀ ਹੈ ਪਿੱਛਲਾ ਸਮਾਂ ਕੁਝ ਹੋਰ ਸੀ ਜਦੋ ਇੱਕ ਛੱਤ ਹੇਠਾਂ ਦਸ-...

View Article


Image may be NSFW.
Clik here to view.

ਕੀ ਸੁਨੀਲ ਕੁਮਾਰ ਜਾਖੜ ਭਾਰਤੀ ਜਨਤਾ ਪਾਰਟੀ ਦਾ ਕਮਲ ਖਿਲਾ ਸਕੇਗਾ?

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਾ ਕੇ ਇਕ ਤੀਰ ਨਾਲ   ਕਈ ਨਿਸ਼ਾਨੇ ਮਾਰਨ ਦਾ ਪੱਤਾ ਖੇਡਿਆ ਹੈ। ਸੁਨੀਲ ਕੁਮਾਰ ਜਾਖੜ ਸਿਰਫ਼ ਇਕ ਸਾਲ ਪਹਿਲਾਂ...

View Article

Image may be NSFW.
Clik here to view.

ਪੁਲ ਮੋਰਾਂ

‘ਪੁਲ ਮੋਰਾਂ’ ਪੰਜਾਬ ਦਾ ਆਪਣਾ ਤਾਜ ਮਹਿਲ ਹੈ! ਸ਼ੁੱਧ ਪਿਆਰ ਨੂੰ ਦਰਸਾਉਂਦਾ ਹੈ। ਖਾਲਸਾ ਵੌਕਸ ਨੇ ਦੱਸਿਆ ਕਿ ਭਾਵੇਂ ਕਿ ਆਰਕੀਟੈਕਚਰਲ ਅਚੰਭੇ ਦੇ ਰੂਪ ਵਿੱਚ ਇਸਦੀ ਤੁਲਨਾ ਤਾਜ ਮਹਿਲ ਨਾਲ ਨਹੀਂ ਕੀਤੀ ਜਾ ਸਕਦੀ ਹੈ, ਬੇਸ਼ਕ ਉਸੇ ਪਿਆਰ ਅਤੇ ਮੂਰਤੀ...

View Article

ਹੜ੍ਹਾਂ ਦੇ ਰੋਕਥਾਮ ਲਈ ਵਿਸ਼ਾਲ ਤੇ ਠੋਸ ਯੋਜਨਾਬੰਦੀ ਦੀ ਲੋੜ

ਪੰਜਾਬ ਦੇ ਬਹੁਤੇ ਹਿੱਸੇ ਵਿਚ ਹੜ੍ਹ ਆਏ ਹੋਏ ਹਨ।  ਪੀੜਤ ਪ੍ਰਭਾਵਤ ਲੋਕ ਡਾਹਢੇ ਪ੍ਰੇਸ਼ਾਨ ਹਨ।  ਹਰ ਕੋਈ ਆਪਣੀ-ਆਪਣੀ ਪੱਧਰ ʼਤੇ ਬਚਣ-ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।  ਜਾਨ-ਮਾਲ ਦਾ ਵਡਾ ਨੁਕਸਾਨ ਹੋ ਰਿਹਾ ਹੈ।  ਅਖ਼ਬਾਰਾਂ ਦੇ ਪੰਨਿਆਂ ʼਤੇ...

View Article
Browsing all 725 articles
Browse latest View live


Latest Images