ਜਨ ਰਵਿਦਾਸ ਰਾਮ ਰੰਗਿ ਰਾਤਾ….
ਭਗਤ ਰਵਿਦਾਸ ਜੀ ਬਾਰੇ ਜਾਣਕਾਰੀ ਉਹਨਾਂ ਦੀਆਂ ਜਨਮ-ਸਾਖੀਆਂ ਵਿਚੋਂ ਮਿਲਦੀ ਹੈ। ਪਰ ਹੋਰ ਜਨਮ-ਸਾਖੀਆਂ ਵਾਂਗ ਹੀ ਇਹਨਾਂ ਅੰਦਰ ਵੀ ਕਰਾਮਾਤੀ ਅੰਸ਼ ਵਧੇਰੇ ਹੈ ਅਤੇ ਸ਼ਰਧਾ ਨਾਲ ਓਤਪੋਤ ਹਨ। ਇੱਕ ਗੱਲ ਜੋ ਸਪਸ਼ਟ ਹੈ ਅਤੇ ਮੰਨਣਯੋਗ ਵੀ,ਉਹ ਇਹ ਕਿ ਰਵਿਦਾਸ ਜੀ...
View Articleਬੀ.ਜੇ.ਪੀ.ਹੀਰੋ, ਕਾਂਗਰਸ ਜ਼ੀਰੋ ਤੇ ਆਮ ਆਦਮੀ ਪਾਰਟੀ ਲੀਰੋ-ਲੀਰ
ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿੱਚੋਂ ਹਾਰਨ ਨਾਲ ਭਗਵੰਤ ਮਾਨ ਨੂੰ ਸੁੱਖ ਦਾ ਸਾਹ ਆਉਣ ਦੀ ਉਮੀਦ ਬੱਝ ਗਈ ਹੈ। ਹੁਣ ਉਹ ਪੰਜਾਬ ਵਿੱਚ ਦਖ਼ਲ ਨਹੀਂ ਦੇ ਸਕੇਗਾ। ਭਗਵੰਤ ਮਾਨ ਨੂੰ ਪਾਰਟੀ ‘ਤੇ ਪਕੜ ਬਣਾਉਣ ਦਾ ਮੌਕਾ ਮਿਲ ਗਿਆ ਹੈ। ਬਦਲਾਓ ਦੇ ਮੁੱਦੇ ਨਾਲ...
View Articleਜਲਵਾਯੂ ਤਬਦੀਲੀ ਮਨੁੱਖ ਦੀ ਆਪਣੀ ਦੇਣ ਹੈ….!
ਜਲਵਾਯੂ ਤਬਦੀਲੀ ਅੱਜ ਦੀ ਦੁਨੀਆਂ ਲਈ ਸਭ ਤੋਂ ਵੱਡੀ ਚੁਣੌਤੀ ਬਣੀ ਹੋਈ ਹੈ। ਇਸ ਤਬਦੀਲੀ ਦਾ ਕਾਰਨ ਮਨੁੱਖ ਦੀ ਬੇਹਿਸਾਬ ਤਰੱਕੀ ਅਤੇ ਉਸ ਤਰ੍ਹਾਂ ਦੀ ਵਿਕਾਸ ਪ੍ਰਕਿਰਿਆ ਹੈ ਜਿਸਨੇ ਧਰਤੀ ਦੇ ਵਾਤਾਵਰਨ ਦਾ ਢਾਂਚਾ ਹੀ ਬਦਲ ਕੇ ਰੱਖ ਦਿੱਤਾ ਹੈ। ਮਨੁੱਖ ਨੇ...
View Articleਸਰੀ (ਕੈਨੇਡਾ) ਦਾ ਮਾਣ: ਡਾ. ਪ੍ਰਗਟ ਸਿੰਘ ਭੁਰਜੀ
ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਮਿਲਣ ਅਤੇ ਸਲਾਹ ਮਸ਼ਵਰਾ ਕਰਨ ਆਵੇ, ਜਦੋਂ ਸਥਾਨਕ ਨੇਤਾ ਸਿੱਖ ਕਮਿਊਨਿਟੀ ਦੇ ਰੁਖ ਬਾਰੇ ਜਾਨਣ ਲਈ ਸਮਾਂ ਲੈ ਕੇ ਮੀਟਿੰਗ ਕਰਨ ਆਉਣ, ਜਦੋਂ ਸ਼ਹਿਰ ਦੀਆਂ ਵੰਨ-ਸਵੰਨੀਆਂ ਸਰਗਰਮੀਆਂ ਵਿਚ ਤੁਸੀਂ ਖਿੱਚ ਦਾ ਕੇਂਦਰ...
View Articleਬੱਚਿਆਂ ਨੂੰ ਘਰੇਲੂ ਕੰਮਾਂ ਦੀ ਆਦਤ ਪਾਓ
ਹਰ ਮਾਂ-ਪਿਓ ਦਾ ਸੁਫ਼ਨਾ ਹੁੰਦਾ ਹੈ ਕਿ ਉਹਨਾਂ ਦੇ ਬੱਚੇ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਪ੍ਰਾਪਤ ਕਰਨ। ਇਸ ਲਈ ਉਹ ਹਰ ਤਰ੍ਹਾਂ ਦੀਆਂ ਸਹੂਲਤਾਂ ਆਪਣੇ ਬੱਚਿਆਂ ਨੂੰ ਮੁਹੱਈਆ ਕਰਵਾਉਂਦੇ ਹਨ। ਬੱਚੇ ਵੀ ਚੰਗੇਰੇ ਭਵਿੱਖ ਦੀ ਆਸ ਵਿੱਚ ਪੜ੍ਹਾਈ ਕਰਨ ਨੂੰ...
View Articleਔਰਤਾਂ ਨੂੰ ਸਵੈ ਪਹਿਚਾਣ ਲਈ ਕਿਸੇ ਸ਼ੌਕ ਅਤੇ ਹੁਨਰ ਵਿੱਚ ਪ੍ਰਪੱਕਤਾ ਦੀ ਲੋੜ
ਅੰਤਰਰਾਸ਼ਟਰੀ ਔਰਤ ਦਿਵਸ ਤੇ ਹਰ ਵਿਅਕਤੀ, ਹਰ ਸੰਸਥਾ, ਸਰਕਾਰਾਂ ਅਤੇ ਔਰਤਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਔਰਤ ਦੀ ਅਜੋਕੀ ਦਸ਼ਾ ਅਤੇ ਦਿਸ਼ਾ ਤੇ ਵਿਚਾਰ ਕਰਦੀਆਂ ਹਨ। ਔਰਤ ਲਈ ਅਧਿਕਾਰਾਂ ਦੀ ਗੱਲ ਹੁੰਦੀ ਹੈ, ਸੁਰੱਖਿਆ ਦੀ ਗੱਲ ਹੁੰਦੀ ਹੈ, ਸਤਿਕਾਰ ਦੀ...
View Articleਅੰਤਰਰਾਸ਼ਟਰੀ ਮਹਿਲਾ ਦਿਵਸ: ਇਤਿਹਾਸ, ਮਹੱਤਤਾ ਅਤੇ ਅੱਜ ਦੀ ਹਕੀਕਤ
ਅੱਜ ਦਾ ਯੁਗ ਮਹਿਲਾਵਾਂ ਦੇ ਹੱਕ ਅਤੇ ਸਮਾਨਤਾ ਦੀ ਗੱਲ ਕਰਦਾ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਹਰ ਸਾਲ 8 ਮਾਰਚ ਨੂੰ ਮਨਾਇਆ ਜਾਂਦਾ ਹੈ, ਜੋ ਕਿ ਸਿਰਫ਼ ਇੱਕ ਦਿਨ ਮਹਿਲਾਵਾਂ ਦੇ ਹੱਕ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਨਹੀਂ, ਬਲਕਿ ਮਹਿਲਾਵਾਂ ਦੇ...
View Articleਭਾਰਤੀ ਮੂਲ ਦੀ ਨਾਰੀ ਅਮਰੀਕਾ ਵਿੱਚ ਸਰਦਾਰੀ : ਤੁਲਸੀ ਗਵਾਰਡ
ਭਾਰਤ ਵਿੱਚ ਇਸਤਰੀਆਂ ਨੇ ਸਿਆਸਤ ਵਿੱਚ ਨਾਮਣਾ ਖੱਟਿਆ ਹੈ, ਆਜ਼ਾਦੀ ਦੇ ਸੰਗਰਾਮ ਤੋਂ ਸ਼ੁਰੂ ਕਰਕੇ ਦੇਸ਼ ਦੇ ਆਜ਼ਾਦ ਹੋਣ ਤੋਂ ਬਾਅਦ ਵੀ ਦੇਸ਼ ਦੇ ਵਿਕਾਸ ਵਿੱਚ ਵੀ ਇਸਤਰੀਆਂ ਨੇ ਵੱਡਮੁਲਾ ਯੋਗਦਾਨ ਪਾਇਆ ਹੈ। ਦੇਸ਼ ਵਿੱਚ ਨਾਮ ਚਮਕਾਉਣ ਤੋਂ ਬਾਅਦ ਹੁਣ ਭਾਰਤੀ...
View Articleਟੈਲੀਵਿਜ਼ਨ ਦਾ ਚਰਚਿਤ ਚਿਹਰਾ: ਬਿੱਕੀ ਬਿਕਰਮਜੀਤ
ਬਿੱਕੀ ਬਿਕਰਮਜੀਤ ਟੈਲੀਵਿਜ਼ਨ ਦਾ ਚਰਚਿਤ ਚਿਹਰਾ ਹੈ। ਦੂਰਦਰਸ਼ਨ ਨਾਲ ੳਨ੍ਹਾਂ ਦੀ ਗੂੜ੍ਹੀ ਲੰਮੀ ਸਾਂਝ ਹੈ। ਤਰ੍ਹਾਂ ਤਰ੍ਹਾਂ ਦੇ ਵਿਸ਼ੇਸ਼ ਸੰਗੀਤਕ ਪ੍ਰੋਗਰਾਮਾਂ ਨੂੰ ਸੰਵਾਰਨ ਸ਼ਿੰਗਾਰਨ ਦਾ ਮਹੱਤਵਪੂਰਨ ਕਾਰਜ ਬਿੱਕੀ ਬਿਕਰਮਜੀਤ ਦੇ ਹਿੱਸੇ ਆਉਂਦਾ ਹੈ।...
View Articleਅਕਾਲੀ ਦਲ ਕੀ ਸੀ, ਤੇ ਹੁਣ ਕੀ ਬਣ ਗਿਆ….?
ਅਕਾਲੀ ਦਲ, ਜੋ ਕਦੇ ਪੰਜਾਬ ਦੀ ਧਰਤੀ ਤੇ ਸਿੱਖਾਂ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਸਭ ਤੋਂ ਮਜ਼ਬੂਤ ਸੰਗਠਨ ਮੰਨਿਆ ਜਾਂਦਾ ਸੀ, ਅੱਜ ਆਪਣੇ ਹੀ ਅਸੂਲਾਂ ਅਤੇ ਸੰਸਕਾਰਾਂ ਦੇ ਟਿਕਰਿਆਂ ‘ਚ ਫਸ ਕੇ ਰਹਿ ਗਿਆ ਹੈ। ਇਹ ਦਲ ਕਦੇ ਸਿੱਖ ਧਰਮ, ਪੰਜਾਬ...
View Articleਅੰਤਰਰਾਸ਼ਟਰੀ ਖੁਸ਼ੀ ਦਿਵਸ
ਜ਼ਿੰਦਗੀ ਇੱਕ ਅਜਿਹਾ ਸਫ਼ਰ ਹੈ ਜਿਸ ਵਿੱਚ ਖੁਸ਼ੀ ਅਤੇ ਗ਼ਮ ਦੋਵੇਂ ਹੀ ਹੱਥ ਫੜ ਕੇ ਚੱਲਦੇ ਹਨ। ਇਹ ਸਾਡੇ ਉੱਪਰ ਨਿਰਭਰ ਕਰਦਾ ਹੈ ਕਿ ਅਸੀਂ ਕਿਸ ਨੂੰ ਆਪਣਾ ਸੱਚਾ ਸਾਥੀ ਬਣਾਉਂਦੇ ਹਾਂ। ਹਰ ਹਾਲ ਵਿੱਚ ਖੁਸ਼ ਰਹਿਣਾ ਇੱਕ ਅਜਿਹੀ ਕਲਾ ਹੈ ਜੋ ਸਾਨੂੰ ਹਰ...
View Articleਖੁਸ਼ ਰਹਿਣ ਨੂੰ ਆਪਣਾ ਜੀਵਨ ਮਨੋਰਥ ਬਣਾਓ !!
ਹਰ ਸਾਲ 20 ਮਾਰਚ ਦਾ ਦਿਨ ਅੰਤਰਰਾਸ਼ਟਰੀ ਖੁਸ਼ੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਖੁਸ਼ੀ ਜਾਂ ਹਾਸੇ ਬਾਰੇ ਹੋਰ ਕੋਈ ਗੱਲ ਕਰਨ ਤੋਂ ਪਹਿਲਾਂ ਇਸ ਦਿਨ ਦੀ ਮਹੱਤਤਾ ਨੂੰ ਹੀ ਜਾਣ ਲਈਏ। ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਸੰਸਾਰ ਭਰ ਦੇ ਲੋਕਾਂ ਦੇ ਜੀਵਨ ਵਿਚ...
View Articleਭਗਤ ਸਿੰਘ ਦੇ ਜੇਲ੍ਹ ਨੋਟਬੁੱਕ ਦੀ ਕਹਾਣੀ
ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਸੁਖਦੇਵ ਅਤੇ ਰਾਜਗੁਰੂ ਦੀ ਸ਼ਹੀਦੀ ਦਿਵਸ ਦੇ ਮੌਕੇ ‘ਤੇ, ਆਓ ਭਗਤ ਸਿੰਘ ਦੀ ਜੇਲ੍ਹ ਡਾਇਰੀ ਦਾ ਸੰਖੇਪ ਵਿਚ ਅਧਿਐਨ ਕਰੀਏ। ਇਹ ਡਾਇਰੀ, ਜੋ ਇੱਕ ਸਕੂਲ ਦੇ ਨੋਟਬੁੱਕ ਦੇ ਆਕਾਰ ਦੀ ਹੈ, ਭਗਤ ਸਿੰਘ ਨੂੰ 12 ਸਤੰਬਰ...
View Articleਘੋੜੀਆਂ ਤੇ ਸੁਹਾਗ : ਮੱਧਕਾਲ ਤੋਂ ਸਮਕਾਲ ਤੱਕ ਦਾ ਸਫ਼ਰ
ਮਨੁੱਖ ਦੀ ਜ਼ਿੰਦਗੀ ਵਿਚ ਤਿੰਨ ਸੰਸਕਾਰ ਬਹੁਤ ਮਹੱਤਵਪੂਰਨ ਮੰਨੇ ਜਾਂਦੇ ਹਨ। ਜਨਮ ਸੰਸਕਾਰ, ਅਨੰਦ ਸੰਸਕਾਰ ਅਤੇ ਅੰਤਿਮ ਸੰਸਕਾਰ। ਧਾਰਮਕ ਦ੍ਰਿਸ਼ਟੀ ਤੋਂ ਕੁਝ ਹੋਰ ਰਹੁ- ਰੀਤਾਂ ਵੀ ਹੁੰਦੀਆਂ ਹਨ ਪ੍ਰੰਤੂ ਲੋਕਧਾਰਾਈ ਪਰਿਪੇਖ ਦੇ ਅੰਤਰਗਤ ਉਪਰੋਕਤ ਤਿੰਨ...
View Articleਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ
(21ਵੀਂ ਬਰਸੀ ’ਤੇ ਵਿਸ਼ੇਸ਼) 21 ਵਰ੍ਹੇ ਪਹਿਲਾਂ, ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਅੰਤਿਮ ਸੰਸਕਾਰ ਦਾ ਉਹ ਮੰਜ਼ਰ ਮੈਂ ਆਪਣੇ ਅੱਖੀਂ ਡਿੱਠਾ, ਟੌਹੜਾ ਪਿੰਡ ਜਿੱਥੇ ਹਜ਼ਾਰਾਂ ਨਹੀਂ ਲੱਖਾਂ ਹੀ ਲੋਕਾਂ ਦੀਆਂ ਅੱਖਾਂ ਨਮ ਸਨ, ਜੋ ਆਪਣੇ ਮਹਿਬੂਬ...
View Article“ਹੈਲਥ ਇਜ਼ ਵੈਲਥ”–ਵਿਸ਼ਵ ਸਿਹਤ ਦਿਵਸ ਦੀ ਮਹੱਤਤਾ
“ਹੈਲਥ ਇਜ਼ ਵੈਲਥ” ਇਹ ਇੱਕ ਅਜਿਹਾ ਸਲੋਗਨ ਹੈ ਜੋ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਸੱਚਾਈ ਨੂੰ ਬਿਆਨ ਕਰਦਾ ਹੈ। ਇਸ ਦਾ ਅਰਥ ਹੈ ਕਿ ਸਿਹਤ ਹੀ ਅਸਲ ਦੌਲਤ ਹੈ, ਕਿਉਂਕਿ ਜੇ ਸਿਹਤ ਨਾ ਹੋਵੇ ਤਾਂ ਦੁਨੀਆਂ ਦੀ ਕੋਈ ਵੀ ਦੌਲਤ, ਸ਼ੋਹਰਤ ਜਾਂ ਸੁਖ-ਸਹੂਲਤ...
View Articleਮੁੱਖ ਮੰਤਰੀ ਦੀ ਕੁਰਸੀ ਇੱਕ:ਛੇ ਕਾਂਗਰਸੀ ਲਟਾਪੀਂਘ
ਪੰਜਾਬ ਦੇ ਕਾਂਗਰਸੀ ਨੇਤਾ ਹਰਿਆਣਾ ਦੇ ਕਾਂਗਰਸੀ ਨੇਤਾਵਾਂ ਦੀਆਂ ਗ਼ਲਤੀਆਂ ਤੋਂ ਵੀ ਸਬਕ ਸਿੱਖਣ ਲਈ ਤਿਆਰ ਨਹੀਂ ਹਨ। 2024 ਵਿੱਚ ਹੋਈਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਮੁੱਖ ਮੰਤਰੀ ਦੀ ਕੁਰਸੀ ਪਿੱਛੇ ਲੜਦਿਆਂ ਕਾਂਗਰਸੀ ਨੇਤਾਵਾਂ ਨੇ ਜਿੱਤੀ...
View Articleਕੇਵਲ ਇਕ ਤਿਉਹਾਰ ਤੋਂ ਕਿਤੇ ਵੱਧ ਸਾਰਥਕ ਹੈ ਵਿਸਾਖੀ ਦਾ ਸੰਦੇਸ਼
13 ਅਪ੍ਰੈਲ ਸਮੁੱਚੇ ਭਾਰਤ ਵਿੱਚ ਇੱਕ ਖ਼ਾਸ ਦਿਨ ਹੈ, ਜਿਸ ਵਿੱਚੋਂ ਖੁਸ਼ੀ ਅਤੇ ਅਧਿਆਤਮਿਕਤਾ ਸਾਂਝੇ ਰੂਪ ਵਿਚ ਝਲਕਦੀ ਹੈ। ਅਸਾਮ ਦੇ ਬੋਹਾਗ ਬਿਹੂ ਤੋਂ ਲੈ ਕੇ ਤਾਮਿਲਨਾਡੂ ਦੇ ਪੁਥੰਡੂ, ਕੇਰਲਾ ਦੇ ਵਿਸ਼ੂ ਅਤੇ ਪੱਛਮੀ ਬੰਗਾਲ ਦੇ ਪੋਇਲਾ ਵਿਸਾਖ ਤੱਕ,...
View Articleਗੁਰ ਕੀ ਕਰਣੀ ਕਾਹੇ ਧਾਵਹੁ ??
1699 ਦੀ ਵਿਸਾਖੀ ਨੂੰ ਤੰਬੂ ਪਿੱਛੇ ਕੀ ਵਾਪਰਿਆ ਦਾ ਗੁਰੂ ਵਲੋਂ ਜਵਾਬ !!!! ਜਦੋਂ ਅਸੀਂ ਇਤਿਹਾਸ ਪੜ੍ਹਦੇ ਸੁਣਦੇ ਹਾਂ ਤਾਂ ਬਹੁਤ ਸਾਰੀਆਂ ਘਟਨਾਵਾਂ ਜਾਂ ਸਾਖੀਆਂ ਸਾਡੇ ਮਨ ਨੂੰ ਟੁੰਬਦੀਆਂ ਹਨ, ਜਿਹਨਾਂ ਦਾ ਅਸਰ ਉਸ ਸਮੇਂ ਵੀ ਅਤੇ ਦੇਰ ਬਾਅਦ ਵੀ...
View Articleਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ ਦੇ ਪ੍ਰਧਾਨ : ਸਿੱਖ ਸੰਸਥਾਵਾਂ ਦਾ ਭਵਿਖ…….?
ਅਕਾਲੀ ਦਲ ਬਾਦਲ ਧੜੇ ਦੇ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਡੈਲੀਗੇਟ ਇਜਲਾਸ ਵਿੱਚ ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣੇ ਗਏ ਹਨ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸਥਾਪਤ ਹੋਣ ਦਾ ਪਤਾ 2027 ਦੀਆਂ...
View Article